Fri, Apr 26, 2024
Whatsapp

ਅੰਮ੍ਰਿਤਸਰ ਦੇ ਕਚਹਿਰੀ ਚੌਂਕ 'ਚ ਗੱਡੀ ਨੂੰ ਲੱਗੀ ਭਿਆਨਕ ਅੱਗ (ਤਸਵੀਰਾਂ)

Written by  Jashan A -- December 31st 2019 04:07 PM
ਅੰਮ੍ਰਿਤਸਰ ਦੇ ਕਚਹਿਰੀ ਚੌਂਕ 'ਚ ਗੱਡੀ ਨੂੰ ਲੱਗੀ ਭਿਆਨਕ ਅੱਗ (ਤਸਵੀਰਾਂ)

ਅੰਮ੍ਰਿਤਸਰ ਦੇ ਕਚਹਿਰੀ ਚੌਂਕ 'ਚ ਗੱਡੀ ਨੂੰ ਲੱਗੀ ਭਿਆਨਕ ਅੱਗ (ਤਸਵੀਰਾਂ)

ਅੰਮ੍ਰਿਤਸਰ ਦੇ ਕਚਹਿਰੀ ਚੌਂਕ 'ਚ ਗੱਡੀ ਨੂੰ ਲੱਗੀ ਭਿਆਨਕ ਅੱਗ (ਤਸਵੀਰਾਂ),ਸ੍ਰੀ ਅੰਮ੍ਰਿਤਸਰ ਸਾਹਿਬ: ਸ੍ਰੀ ਅੰਮ੍ਰਿਤਸਰ ਸਾਹਿਬ 'ਚ ਕਚਹਿਰੀ ਚੌਂਕ 'ਤੇ ਅੱਜ ਉਸ ਸਮੇਂ ਹੜਕੰਪ ਮੱਚ ਗਿਆ, ਜਦੋਂ ਇਥੇ ਇਕ ਗੱਡੀ ਨੂੰ ਅਚਾਨਕ ਅੱਗ ਲੱਗ ਗਈ। Car Fire ਇਸ ਹਾਦਸੇ ‘ਚ ਗੱਡੀ ਸੜ੍ਹ ਕੇ ਸੁਆਹ ਹੋ ਗਈ ਹੈ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਹਨ, ਜਿਨ੍ਹਾਂ ਵੱਲੋਂ ਅੱਗ 'ਤੇ ਕਾਬੂ ਪਾਇਆ ਜਾ ਰਿਹਾ ਹੈ। ਹੋਰ ਪੜ੍ਹੋ: ਚੰਡੀਗੜ੍ਹ-ਮੋਗਾ ਮੁੱਖ ਮਾਰਗ 'ਤੇ ਵਾਪਰਿਆ ਦਰਦਨਾਕ ਸੜਕ ਹਾਦਸਾ, 2 ਨੌਜਵਾਨਾਂ ਦੀ ਮੌਤ Car Fire ਉਥੇ ਹੀ ਸਥਾਨਕ ਪੁਲਿਸ ਵੀ ਮੌਕੇ 'ਤੇ ਪਹੁੰਚ ਗਈ ਤੇ ਉਹਨਾਂ ਵੱਲੋਂ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। -PTC News


Top News view more...

Latest News view more...