Mon, Apr 29, 2024
Whatsapp

ਜਲੰਧਰ ਤੋਂ ਅਕਾਲੀ-ਭਾਜਪਾ ਉਮੀਦਵਾਰ ਚਰਨਜੀਤ ਸਿੰਘ ਅਟਵਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

Written by  Jashan A -- May 22nd 2019 12:44 PM
ਜਲੰਧਰ ਤੋਂ ਅਕਾਲੀ-ਭਾਜਪਾ ਉਮੀਦਵਾਰ ਚਰਨਜੀਤ ਸਿੰਘ ਅਟਵਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਜਲੰਧਰ ਤੋਂ ਅਕਾਲੀ-ਭਾਜਪਾ ਉਮੀਦਵਾਰ ਚਰਨਜੀਤ ਸਿੰਘ ਅਟਵਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਜਲੰਧਰ ਤੋਂ ਅਕਾਲੀ-ਭਾਜਪਾ ਉਮੀਦਵਾਰ ਚਰਨਜੀਤ ਸਿੰਘ ਅਟਵਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ,ਸ੍ਰੀ ਅੰਮ੍ਰਿਤਸਰ ਸਾਹਿਬ: ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਜਲੰਧਰ ਤੋਂ ਅਕਾਲੀ-ਭਾਜਪਾ ਉਮੀਦਵਾਰ ਚਰਨਜੀਤ ਸਿੰਘ ਅਟਵਾਲ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। [caption id="attachment_298573" align="aligncenter" width="300"]asr ਜਲੰਧਰ ਤੋਂ ਅਕਾਲੀ-ਭਾਜਪਾ ਉਮੀਦਵਾਰ ਚਰਨਜੀਤ ਸਿੰਘ ਅਟਵਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ[/caption] ਇਸ ਮੌਕੇ ਉਹਨਾਂ ਗੁਰੂ ਸਾਹਿਬ ਜੀ ਆਸ਼ੀਰਵਾਦ ਲੈਂਦਿਆਂ ਗੁਰਬਾਣੀ ਵੀ ਸਰਵਣ ਕੀਤੀ। ਹੋਰ ਪੜ੍ਹੋ:ਸ੍ਰੀ ਹਰਿਮੰਦਰ ਸਾਹਿਬ ’ਤੇ ਲੱਗੇ ਸੋਨੇ ਦੀ ਚਮਕ ਨੂੰ ਬਰਕਰਾਰ ਰੱਖਣ ਲਈ ਸੋਨੇ ਦੀ ਸਫ਼ਾਈ ਲਈ ਸੇਵਾ ਸ਼ੁਰੂ [caption id="attachment_298574" align="aligncenter" width="300"]asr ਜਲੰਧਰ ਤੋਂ ਅਕਾਲੀ-ਭਾਜਪਾ ਉਮੀਦਵਾਰ ਚਰਨਜੀਤ ਸਿੰਘ ਅਟਵਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ[/caption] ਇਸ ਤੋਂ ਬਾਅਦ ਉਹਨਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਟਵਾਲ ਨੇ ਜਲੰਧਰ ਸੀਟ ਤੋਂ ਜਿੱਤ ਦਾ ਦਾਅਵਾ ਠੋਕਿਆ। [caption id="attachment_298575" align="aligncenter" width="300"]asr ਜਲੰਧਰ ਤੋਂ ਅਕਾਲੀ-ਭਾਜਪਾ ਉਮੀਦਵਾਰ ਚਰਨਜੀਤ ਸਿੰਘ ਅਟਵਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ[/caption] ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਦੇ ਹੈਰਾਨੀਜਨਕ ਨਤੀਜੇ ਨਿੱਕਲਣਗੇ।ਇਸ ਦੌਰਾਨ ਉਨ੍ਹਾਂ ਨੇ ਨਵਜੋਤ ਸਿੰਘ ਸਿੱਧੂ ਬਾਰੇ ਬੋਲਦਿਆਂ ਕਿਹਾ ਕਿ ਸਿੱਧੂ ਜਿਹੜੀ ਵੀ ਪਾਰਟੀ 'ਚ ਜਾਂਦਾ ਹੈ ਉਸ ਦੀ ਮਰਿਆਦਾ ਨੂੰ ਭੰਗ ਕਰਦਾ ਹੈ। -PTC News  


Top News view more...

Latest News view more...