Advertisment

ਜਲੰਧਰ ਤੋਂ ਅਕਾਲੀ-ਭਾਜਪਾ ਉਮੀਦਵਾਰ ਚਰਨਜੀਤ ਸਿੰਘ ਅਟਵਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

author-image
Jashan A
Updated On
New Update
ਜਲੰਧਰ ਤੋਂ ਅਕਾਲੀ-ਭਾਜਪਾ ਉਮੀਦਵਾਰ ਚਰਨਜੀਤ ਸਿੰਘ ਅਟਵਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
Advertisment
ਜਲੰਧਰ ਤੋਂ ਅਕਾਲੀ-ਭਾਜਪਾ ਉਮੀਦਵਾਰ ਚਰਨਜੀਤ ਸਿੰਘ ਅਟਵਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ,ਸ੍ਰੀ ਅੰਮ੍ਰਿਤਸਰ ਸਾਹਿਬ: ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਜਲੰਧਰ ਤੋਂ ਅਕਾਲੀ-ਭਾਜਪਾ ਉਮੀਦਵਾਰ ਚਰਨਜੀਤ ਸਿੰਘ ਅਟਵਾਲ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। asr ਜਲੰਧਰ ਤੋਂ ਅਕਾਲੀ-ਭਾਜਪਾ ਉਮੀਦਵਾਰ ਚਰਨਜੀਤ ਸਿੰਘ ਅਟਵਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ ਇਸ ਮੌਕੇ ਉਹਨਾਂ ਗੁਰੂ ਸਾਹਿਬ ਜੀ ਆਸ਼ੀਰਵਾਦ ਲੈਂਦਿਆਂ ਗੁਰਬਾਣੀ ਵੀ ਸਰਵਣ ਕੀਤੀ। ਹੋਰ ਪੜ੍ਹੋ:
Advertisment
ਸ੍ਰੀ ਹਰਿਮੰਦਰ ਸਾਹਿਬ ’ਤੇ ਲੱਗੇ ਸੋਨੇ ਦੀ ਚਮਕ ਨੂੰ ਬਰਕਰਾਰ ਰੱਖਣ ਲਈ ਸੋਨੇ ਦੀ ਸਫ਼ਾਈ ਲਈ ਸੇਵਾ ਸ਼ੁਰੂ asr ਜਲੰਧਰ ਤੋਂ ਅਕਾਲੀ-ਭਾਜਪਾ ਉਮੀਦਵਾਰ ਚਰਨਜੀਤ ਸਿੰਘ ਅਟਵਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ ਇਸ ਤੋਂ ਬਾਅਦ ਉਹਨਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਟਵਾਲ ਨੇ ਜਲੰਧਰ ਸੀਟ ਤੋਂ ਜਿੱਤ ਦਾ ਦਾਅਵਾ ਠੋਕਿਆ। asr ਜਲੰਧਰ ਤੋਂ ਅਕਾਲੀ-ਭਾਜਪਾ ਉਮੀਦਵਾਰ ਚਰਨਜੀਤ ਸਿੰਘ ਅਟਵਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਦੇ ਹੈਰਾਨੀਜਨਕ ਨਤੀਜੇ ਨਿੱਕਲਣਗੇ।ਇਸ ਦੌਰਾਨ ਉਨ੍ਹਾਂ ਨੇ ਨਵਜੋਤ ਸਿੰਘ ਸਿੱਧੂ ਬਾਰੇ ਬੋਲਦਿਆਂ ਕਿਹਾ ਕਿ ਸਿੱਧੂ ਜਿਹੜੀ ਵੀ ਪਾਰਟੀ 'ਚ ਜਾਂਦਾ ਹੈ ਉਸ ਦੀ ਮਰਿਆਦਾ ਨੂੰ ਭੰਗ ਕਰਦਾ ਹੈ। -PTC News  -
punjabi-news amritsar-news amritsar-news-in-punjabi latest-amritsar-news charanjit-atwal-news latest-charanjit-atwal-news
Advertisment

Stay updated with the latest news headlines.

Follow us:
Advertisment