ਅੰਮ੍ਰਿਤਸਰ: ਚੀਫ਼ ਖਾਲਸਾ ਦੀਵਾਨ ਦੀ ਕਾਰਜਕਾਰਨੀ ਕਮੇਟੀ ਦੀਆਂ ਚੋਣਾਂ ਅੱਜ, ਸ਼ਾਮ ਨੂੰ ਹੀ ਐਲਾਨੇ ਜਾਣਗੇ ਨਤੀਜੇ

By Jashan A - February 17, 2019 9:02 am

ਅੰਮ੍ਰਿਤਸਰ: ਚੀਫ਼ ਖਾਲਸਾ ਦੀਵਾਨ ਦੀ ਕਾਰਜਕਾਰਨੀ ਕਮੇਟੀ ਦੀਆਂ ਚੋਣਾਂ ਅੱਜ, ਸ਼ਾਮ ਨੂੰ ਹੀ ਐਲਾਨੇ ਜਾਣਗੇ ਨਤੀਜੇ,ਅੰਮ੍ਰਿਤਸਰ: ਅੱਜ ਚੀਫ ਖਾਲਸਾ ਦੀਵਾਨ ਕਾਰਜਕਰਨੀ ਕਮੇਟੀ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ। ਇਸ ਦੇ ਲਈ ਚੀਫ ਖਾਲਸਾ ਦੀਵਾਨ ਦੇ ਪ੍ਰਬੰਧਾਂ ਨੂੰ ਚਲਾਉਣ ਵਾਲੀ ਪੰਜ ਮੈਂਬਰੀ ਕਮੇਟੀ ਅਤੇ ਚੋਣ ਅਧਿਕਾਰੀਆਂ ਨੇ ਸਾਰੇ ਤਿਆਰੀਆਂ ਮੁਕੰਮਲ ਕਰ ਲਈਆਂ ਹਨ।

chief ਅੰਮ੍ਰਿਤਸਰ: ਚੀਫ਼ ਖਾਲਸਾ ਦੀਵਾਨ ਦੀ ਕਾਰਜਕਾਰਨੀ ਕਮੇਟੀ ਦੀਆਂ ਚੋਣਾਂ ਅੱਜ, ਸ਼ਾਮ ਨੂੰ ਹੀ ਐਲਾਨੇ ਜਾਣਗੇ ਨਤੀਜੇ

ਚੋਣਾਂ ਵਿੱਚ ਛੇ ਅਹੁਦਿਆਂ ਨੂੰ ਲੈ ਕੇ 12 ਉਮੀਦਵਾਰ ਮੈਦਾਨ ਵਿੱਚ ਹਨ। ਦੱਸ ਦੇਈਏ ਕਿ ਇਕ ਪ੍ਰਧਾਨ, 2 ਵਾਈਸ ਪ੍ਰਧਾਨ, 2 ਆਨਰੇਰੀ ਸਕੱਤਰ ਅਤੇ ਇਕ ਸਥਾਨਕ ਪ੍ਰਧਾਨ ਦੇ ਅਹੁਦੇ ਲਈ ਵੋਟਾਂ ਪੈਣਗੀਆਂ।

chief ਅੰਮ੍ਰਿਤਸਰ: ਚੀਫ਼ ਖਾਲਸਾ ਦੀਵਾਨ ਦੀ ਕਾਰਜਕਾਰਨੀ ਕਮੇਟੀ ਦੀਆਂ ਚੋਣਾਂ ਅੱਜ, ਸ਼ਾਮ ਨੂੰ ਹੀ ਐਲਾਨੇ ਜਾਣਗੇ ਨਤੀਜੇ

ਇਸ ਦੌਰਾਨ ਕੁਲ 403 ਮੈਂਬਰ ਵੋਟ ਪਾਉਣ ਦੇ ਹੱਕ ਦੀ ਵਰਤੋਂ ਕਰਨਗੇ। ਮਿਲੀ ਜਾਣਕਾਰੀ ਮੁਤਾਬਕ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤਕ ਵੋਟਾਂ ਪੈਣਗੀਆਂ। 4 ਵਜੇ ਤੋਂ ਬਾਅਦ ਵੋਟਾਂ ਦੀ ਗਿਣਤੀ ਹੋਵੇਗੀ।

-PTC News

adv-img
adv-img