Sat, Apr 20, 2024
Whatsapp

ਚੀਫ ਖਾਲਸਾ ਦੀਵਾਨ ਦੀਆਂ ਚੋਣਾਂ ਸੰਵਿਧਾਨ ਅਨੁਸਾਰ ਹੋਣ, ਗਿਆਨੀ ਹਰਪ੍ਰੀਤ ਸਿੰਘ ਨੇ ਕੀਤੀ ਹਦਾਇਤ

Written by  Jashan A -- November 30th 2018 06:11 PM -- Updated: November 30th 2018 06:12 PM
ਚੀਫ ਖਾਲਸਾ ਦੀਵਾਨ ਦੀਆਂ ਚੋਣਾਂ ਸੰਵਿਧਾਨ ਅਨੁਸਾਰ ਹੋਣ, ਗਿਆਨੀ ਹਰਪ੍ਰੀਤ ਸਿੰਘ ਨੇ ਕੀਤੀ ਹਦਾਇਤ

ਚੀਫ ਖਾਲਸਾ ਦੀਵਾਨ ਦੀਆਂ ਚੋਣਾਂ ਸੰਵਿਧਾਨ ਅਨੁਸਾਰ ਹੋਣ, ਗਿਆਨੀ ਹਰਪ੍ਰੀਤ ਸਿੰਘ ਨੇ ਕੀਤੀ ਹਦਾਇਤ

ਚੀਫ ਖਾਲਸਾ ਦੀਵਾਨ ਦੀਆਂ ਚੋਣਾਂ ਸੰਵਿਧਾਨ ਅਨੁਸਾਰ ਹੋਣ, ਗਿਆਨੀ ਹਰਪ੍ਰੀਤ ਸਿੰਘ ਨੇ ਕੀਤੀ ਹਦਾਇਤ,ਅੰਮ੍ਰਿਤਸਰ: ਚੀਫ ਖ਼ਾਲਸਾ ਦੀਵਾਨ ਦੀਆਂ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਅੱਜ ਅੰਮ੍ਰਿਤਸਰ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਚੀਫ ਖ਼ਾਲਸਾ ਦੀਵਾਨ ਦੇ ਸਕੱਤਰ ਨੂੰ ਪੱਤਰ ਲਿਖਿਆ। ਜਿਸ ਦੌਰਾਨ ਉਹਨਾਂ ਨੇ ਆਦੇਸ਼ ਦਿੱਤਾ ਕਿ ਦੀਵਾਨ ਦੇ ਚੋਣ ਸੰਵਿਧਾਨ ਦੇ ਅਨੁਸਾਰ ਕਰਵਾਏ ਜਾਣ। ਦੱਸ ਦੇਈਏ ਕਿ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਅਹੁਦੇ ਸਹਿਤ ਛੇ ਅਹੁਦਿਆਂ ਲਈ ਚੋਣ ਦੋ ਦਸੰਬਰ ਨੂੰ ਮੁੱਖ ਦਫ਼ਤਰ ਅਮ੍ਰਿਤਸਰ 'ਚ ਕਰਵਾਈ ਜਾਵੇਗੀ। ਜੋ ਕਿ ਸਵੇਰੇ 10 ਵਜੇ ਤੋਂ ਲੈ ਕੇ 3 ਵਜੇ ਤੱਕ ਹੋਵੇਗੀ। —PTC News


Top News view more...

Latest News view more...