ਅੰਮ੍ਰਿਤਸਰ: ਸਿਲੰਡਰ ਫਟਣ ਕਾਰਨ ਘਰ 'ਚ ਲੱਗੀ ਅੱਗ, ਮਚਿਆ ਹੜਕੰਪ
ਅੰਮ੍ਰਿਤਸਰ: ਸਿਲੰਡਰ ਫਟਣ ਕਾਰਨ ਘਰ 'ਚ ਲੱਗੀ ਅੱਗ, ਮਚਿਆ ਹੜਕੰਪ,ਸ੍ਰੀ ਅੰਮ੍ਰਿਤਸਰ ਸਾਹਿਬ: ਅੰਮ੍ਰਿਤਸਰ ਦੇ ਕਟਕਰ ਮੋਦੀ ਚੌਕ 'ਚ ਸਥਿਤ ਇਕ ਘਰ 'ਚ ਸਿਲੰਡਰ ਫੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਅਕਰਨ ਇਲਾਕੇ 'ਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਮਿਲੀ ਜਾਣਕਾਰੀ ਮੁਤਾਬਕ ਅੱਜ ਇਨ੍ਹੀ ਭਿਆਨਕ ਸੀ ਕਿ ਘਰ ਦੀ ਛੱਤ ਤੱਕ ਡਿੱਗ ਗਈ।ਘਟਨਾ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਫਾਇਰ ਬ੍ਰਿਗੇਡ ਵਲੋਂ ਅੱਗ ਤੋਂ ਲਗਾਤਾਰ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਹੋਰ ਪੜ੍ਹੋ: ਜੈਤੋ: ਅਣਪਛਾਤਿਆਂ ਨੇ ਕੱਬਡੀ ਖਿਡਾਰੀ ਨੂੰ ਮਾਰੀ ਗੋਲੀ, ਹਾਲਤ ਗੰਭੀਰ ਉਧਰ ਸਥਾਨਕ ਲੋਕਾਂ ਵੱਲੋਂ ਘਟਨਾ ਬਾਰੇ ਸਥਾਨਕ ਪੁਲਿਸ ਨੂੰ ਸੂਚਿਤ ਕੀਤਾ ਗਿਆ ਤਾਂ ਮੌਕੇ 'ਤੇ ਪਹੁੰਚੀ ਪੁਲਿਸ ਨੇ ਘਟਨਾ ਸਥਾਨ ਦਾ ਜਾਇਜ਼ਾ ਲੈਂਦਿਆਂ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। -PTC News