Tue, Apr 16, 2024
Whatsapp

ਅੰਮ੍ਰਿਤਸਰ: ਸਿਲੰਡਰ ਫਟਣ ਕਾਰਨ ਘਰ 'ਚ ਲੱਗੀ ਅੱਗ, ਮਚਿਆ ਹੜਕੰਪ

Written by  Jashan A -- October 23rd 2019 03:33 PM
ਅੰਮ੍ਰਿਤਸਰ: ਸਿਲੰਡਰ ਫਟਣ ਕਾਰਨ ਘਰ 'ਚ ਲੱਗੀ ਅੱਗ, ਮਚਿਆ ਹੜਕੰਪ

ਅੰਮ੍ਰਿਤਸਰ: ਸਿਲੰਡਰ ਫਟਣ ਕਾਰਨ ਘਰ 'ਚ ਲੱਗੀ ਅੱਗ, ਮਚਿਆ ਹੜਕੰਪ

ਅੰਮ੍ਰਿਤਸਰ: ਸਿਲੰਡਰ ਫਟਣ ਕਾਰਨ ਘਰ 'ਚ ਲੱਗੀ ਅੱਗ, ਮਚਿਆ ਹੜਕੰਪ,ਸ੍ਰੀ ਅੰਮ੍ਰਿਤਸਰ ਸਾਹਿਬ: ਅੰਮ੍ਰਿਤਸਰ ਦੇ ਕਟਕਰ ਮੋਦੀ ਚੌਕ 'ਚ ਸਥਿਤ ਇਕ ਘਰ 'ਚ ਸਿਲੰਡਰ ਫੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਅਕਰਨ ਇਲਾਕੇ 'ਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। Asrਮਿਲੀ ਜਾਣਕਾਰੀ ਮੁਤਾਬਕ ਅੱਜ ਇਨ੍ਹੀ ਭਿਆਨਕ ਸੀ ਕਿ ਘਰ ਦੀ ਛੱਤ ਤੱਕ ਡਿੱਗ ਗਈ।ਘਟਨਾ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਫਾਇਰ ਬ੍ਰਿਗੇਡ ਵਲੋਂ ਅੱਗ ਤੋਂ ਲਗਾਤਾਰ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਹੋਰ ਪੜ੍ਹੋ: ਜੈਤੋ: ਅਣਪਛਾਤਿਆਂ ਨੇ ਕੱਬਡੀ ਖਿਡਾਰੀ ਨੂੰ ਮਾਰੀ ਗੋਲੀ, ਹਾਲਤ ਗੰਭੀਰ Asrਉਧਰ ਸਥਾਨਕ ਲੋਕਾਂ ਵੱਲੋਂ ਘਟਨਾ ਬਾਰੇ ਸਥਾਨਕ ਪੁਲਿਸ ਨੂੰ ਸੂਚਿਤ ਕੀਤਾ ਗਿਆ ਤਾਂ ਮੌਕੇ 'ਤੇ ਪਹੁੰਚੀ ਪੁਲਿਸ ਨੇ ਘਟਨਾ ਸਥਾਨ ਦਾ ਜਾਇਜ਼ਾ ਲੈਂਦਿਆਂ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। -PTC News


Top News view more...

Latest News view more...