Tue, Apr 30, 2024
Whatsapp

ਮੁੱਖ ਮੰਤਰੀ ਨੇ ਸ੍ਰੀ ਦੁਰਗਿਆਣਾ ਮੰਦਿਰ ਦੇ ਸਰੋਵਰ ਦੀ ਕਾਰ ਸੇਵਾ ਕੀਤੀ ਆਰੰਭ, ਮੰਦਿਰ ਦੇ ਵਿਕਾਸ ਲਈ 1 ਕਰੋੜ ਦੀ ਰਾਸ਼ੀ ਦਾ ਕੀਤਾ ਐਲਾਨ

Written by  Jashan A -- March 04th 2019 12:00 PM -- Updated: March 04th 2019 12:05 PM
ਮੁੱਖ ਮੰਤਰੀ ਨੇ ਸ੍ਰੀ ਦੁਰਗਿਆਣਾ ਮੰਦਿਰ ਦੇ ਸਰੋਵਰ ਦੀ ਕਾਰ ਸੇਵਾ ਕੀਤੀ ਆਰੰਭ, ਮੰਦਿਰ ਦੇ ਵਿਕਾਸ ਲਈ 1 ਕਰੋੜ ਦੀ ਰਾਸ਼ੀ ਦਾ ਕੀਤਾ ਐਲਾਨ

ਮੁੱਖ ਮੰਤਰੀ ਨੇ ਸ੍ਰੀ ਦੁਰਗਿਆਣਾ ਮੰਦਿਰ ਦੇ ਸਰੋਵਰ ਦੀ ਕਾਰ ਸੇਵਾ ਕੀਤੀ ਆਰੰਭ, ਮੰਦਿਰ ਦੇ ਵਿਕਾਸ ਲਈ 1 ਕਰੋੜ ਦੀ ਰਾਸ਼ੀ ਦਾ ਕੀਤਾ ਐਲਾਨ

ਮੁੱਖ ਮੰਤਰੀ ਨੇ ਸ੍ਰੀ ਦੁਰਗਿਆਣਾ ਮੰਦਿਰ ਦੇ ਸਰੋਵਰ ਦੀ ਕਾਰ ਸੇਵਾ ਕੀਤੀ ਆਰੰਭ, ਮੰਦਿਰ ਦੇ ਵਿਕਾਸ ਲਈ 1 ਕਰੋੜ ਦੀ ਰਾਸ਼ੀ ਦਾ ਕੀਤਾ ਐਲਾਨ,ਸ੍ਰੀ ਅੰਮ੍ਰਿਤਸਰ ਸਾਹਿਬ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਸ੍ਰੀ ਅੰਮ੍ਰਿਤਸਰ ਅਤੇ ਹੁਸ਼ਿਆਰਪੁਰ ਦੌਰੇ ‘ਤੇ ਹਨ। ਜਿਸ ਦੌਰਾਨ ਉਹ ਅੱਜ ਹੁਸ਼ਿਆਰਪੁਰ ਵਿਖੇ 7 ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ। [caption id="attachment_264541" align="aligncenter" width="300"]asr ਮੁੱਖ ਮੰਤਰੀ ਨੇ ਸ੍ਰੀ ਦੁਰਗਿਆਣਾ ਮੰਦਿਰ ਦੇ ਸਰੋਵਰ ਦੀ ਕਾਰ ਸੇਵਾ ਕੀਤੀ ਆਰੰਭ, ਮੰਦਿਰ ਦੇ ਵਿਕਾਸ ਲਈ 1 ਕਰੋੜ ਦੀ ਰਾਸ਼ੀ ਦਾ ਕੀਤਾ ਐਲਾਨ[/caption] ਇਸ ਤੋਂ ਪਹਿਲਾਂ ਮੁੱਖ ਮੰਤਰੀ ਅੱਜ ਅੰਮ੍ਰਿਤਸਰ ਵਿਖੇ ਦੁਰਗਿਆਣਾ ਮੰਦਿਰ ਪਹੁੰਚੇ ਅਤੇ ਉਥੇ ਮੱਥਾ ਟੇਕਿਆ। ਇਸ ਮੌਕੇ ਉਹਨਾਂ ਵਿਸ਼ਵ ਪ੍ਰਸਿੱਧ ਸ੍ਰੀ ਦੁਰਗਿਆਣਾ ਤੀਰਥ ਦੇ ਪਾਵਨ ਸਰੋਵਰ ਦੀ ਕਾਰ ਸੇਵਾ ਆਰੰਭ ਕੀਤੀ। [caption id="attachment_264542" align="aligncenter" width="300"]asr ਮੁੱਖ ਮੰਤਰੀ ਨੇ ਸ੍ਰੀ ਦੁਰਗਿਆਣਾ ਮੰਦਿਰ ਦੇ ਸਰੋਵਰ ਦੀ ਕਾਰ ਸੇਵਾ ਕੀਤੀ ਆਰੰਭ, ਮੰਦਿਰ ਦੇ ਵਿਕਾਸ ਲਈ 1 ਕਰੋੜ ਦੀ ਰਾਸ਼ੀ ਦਾ ਕੀਤਾ ਐਲਾਨ[/caption] ਇਸ ਦੌਰਾਨ ਉਹਨਾਂ ਦੁਰਗਿਆਣਾ ਮੰਦਿਰ ਦੇ ਵਿਕਾਸ ਲਈ 1 ਕਰੋੜ ਰੁਪਏ ਦੀ ਰਾਸ਼ੀ ਦਾ ਐਲਾਨ ਵੀ ਕੀਤਾ। ਇਸ ਮੌਕੇ ਵੱਡੀ ਗਿਣਤੀ 'ਚ ਸਰਧਾਲੂ ਵੀ ਪਹੁੰਚੇ। [caption id="attachment_264543" align="aligncenter" width="300"]aSR ਮੁੱਖ ਮੰਤਰੀ ਨੇ ਸ੍ਰੀ ਦੁਰਗਿਆਣਾ ਮੰਦਿਰ ਦੇ ਸਰੋਵਰ ਦੀ ਕਾਰ ਸੇਵਾ ਕੀਤੀ ਆਰੰਭ, ਮੰਦਿਰ ਦੇ ਵਿਕਾਸ ਲਈ 1 ਕਰੋੜ ਦੀ ਰਾਸ਼ੀ ਦਾ ਕੀਤਾ ਐਲਾਨ[/caption] ਜ਼ਿਕਰ ਏ ਖਾਸ ਹੈ ਕਿ ਸਰੋਵਰ ਦੀ 20 ਸਾਲ ਬਾਅਦ 526×526 ਫੁੱਟ ਅਤੇ 18 ਫੁੱਟ ਡੂੰਘੇ ਸਰੋਵਰ ਦੀ ਕਾਰ ਸੇਵਾ ਕੀਤੀ ਜਾ ਰਹੀ ਹੈ। ਇਸ ਕਾਰਜ਼ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਸਿੱਧੇ ਹੁਸ਼ਿਆਰਪੁਰ ਜਾਣਗੇ ਅਤੇ ਉਥੇ 7 ਪ੍ਰੋਜੈਕਟਾਂ ਦਾ ਨੀਂਹ ਪੱਥਰ ਵੀ ਰੱਖਣਗੇ। -PTC News


Top News view more...

Latest News view more...