Sat, Apr 27, 2024
Whatsapp

ਗੌਤਮ ਗੰਭੀਰ ਅੱਜ ਅੰਮ੍ਰਿਤਸਰ ਦੌਰੇ 'ਤੇ, ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

Written by  Jashan A -- May 15th 2019 02:12 PM
ਗੌਤਮ ਗੰਭੀਰ ਅੱਜ ਅੰਮ੍ਰਿਤਸਰ ਦੌਰੇ 'ਤੇ, ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਗੌਤਮ ਗੰਭੀਰ ਅੱਜ ਅੰਮ੍ਰਿਤਸਰ ਦੌਰੇ 'ਤੇ, ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਗੌਤਮ ਗੰਭੀਰ ਅੱਜ ਅੰਮ੍ਰਿਤਸਰ ਦੌਰੇ 'ਤੇ, ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ,ਸ੍ਰੀ ਅੰਮ੍ਰਿਤਸਰ ਸਾਹਿਬ: ਕ੍ਰਿਕਟ ਦੀ ਦੁਨੀਆ ਤੋਂ ਰਾਜਨੀਤੀ 'ਚ ਐਂਟਰੀ ਮਾਰਨ ਵਾਲੇ ਮਹਾਨ ਕ੍ਰਿਕਟਰ ਗੌਤਮ ਗੰਭੀਰ ਅੱਜ ਅੰਮ੍ਰਿਤਸਰ ਦੌਰੇ 'ਤੇ ਹਨ। ਜਿਸ ਦੌਰਾਨ ਅੱਜ ਉਹ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। [caption id="attachment_295469" align="aligncenter" width="300"]asr ਗੌਤਮ ਗੰਭੀਰ ਅੱਜ ਅੰਮ੍ਰਿਤਸਰ ਦੌਰੇ 'ਤੇ, ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ[/caption] ਗੌਤਮ ਗੰਭੀਰ ਨੇ ਗੁਰੂ ਘਰ ਦਾ ਆਸ਼ੀਰਵਾਦ ਲਿਆ ਤੇ ਚੋਣਾਂ ਲਈ ਅਰਦਾਸ ਕੀਤੀ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਜਦੋਂ ਵੀ ਅੰਮ੍ਰਿਤਸਰ ਆਉਂਦੇ ਹਨ ਤਾਂ ਦਰਬਾਰ ਸਾਹਿਬ ਜ਼ਰੂਰ ਆਉਂਦੇ ਹਨ। ਇੱਥੇ ਆ ਕੇ ਉਨ੍ਹਾਂ ਨੂੰ ਆਤਮਕ ਸ਼ਾਂਤੀ ਮਿਲਦੀ ਹੈ। ਹੋਰ ਪੜ੍ਹੋ:ਸੰਯੁਕਤ ਰਾਸ਼ਟਰ ਦੇ ਜਨਰਲ ਸਕੱਤਰ ਐਂਟੋਨੀਓ ਗੁਤੇਰਸ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਿਜ਼ਟਰ ਬੁੱਕ ਵਿਚ ਲਿਖੇ ਇਹ ਸ਼ਬਦ [caption id="attachment_295468" align="aligncenter" width="300"]asr ਗੌਤਮ ਗੰਭੀਰ ਅੱਜ ਅੰਮ੍ਰਿਤਸਰ ਦੌਰੇ 'ਤੇ, ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ[/caption] ਤੁਹਾਨੂੰ ਦੱਸ ਦੇਈਏ ਕਿ ਅੱਜ ਗੌਤਮ ਗੰਭੀਰ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਅਕਾਲੀ-ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਹਰਦੀਪ ਸਿੰਘ ਪੁਰੀ ਦੇ ਹੱਕ ‘ਚ ਚੋਣ ਪ੍ਰਚਾਰ ਕਰਨ ਅਤੇ ਰੋਡ ਸ਼ੋਅ ‘ਚ ਹਿੱਸਾ ਲੈਣ ਲਈ ਆਏ ਹਨ। -PTC News


Top News view more...

Latest News view more...