Wed, Apr 24, 2024
Whatsapp

ਗਿੱਪੀ ਗਰੇਵਾਲ ਤੇ ਜ਼ਰੀਨ ਖਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ, ਦੇਖੋ ਤਸਵੀਰਾਂ

Written by  Jashan A -- October 21st 2019 04:26 PM
ਗਿੱਪੀ ਗਰੇਵਾਲ ਤੇ ਜ਼ਰੀਨ ਖਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ, ਦੇਖੋ ਤਸਵੀਰਾਂ

ਗਿੱਪੀ ਗਰੇਵਾਲ ਤੇ ਜ਼ਰੀਨ ਖਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ, ਦੇਖੋ ਤਸਵੀਰਾਂ

ਗਿੱਪੀ ਗਰੇਵਾਲ ਤੇ ਜ਼ਰੀਨ ਖਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ, ਦੇਖੋ ਤਸਵੀਰਾਂ,ਸ੍ਰੀ ਅੰਮ੍ਰਿਤਸਰ ਸਾਹਿਬ: ਪੰਜਾਬੀ ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ ਤੇ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਜ਼ਰੀਨ ਖਾਨ ਸ੍ਰੀ ਅੰਮ੍ਰਿਤਸਰ ਸਾਹਿਬ ਪਹੁੰਚੇ, ਜਿਥੇ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕਰ ਆਪਣਾ ਜੀਵਨ ਸਫਲਾ ਬਣਾਇਆ। Amritsarਇਸ ਮੌਕੇ ਗਿੱਪੀ ਗਰੇਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ''ਗੁਰੂ ਘਰ ਆਉਣਾ ਮੇਰੇ ਲਈ ਕਾਫੀ ਸੁਖਦ ਹੈ ਅਤੇ ਜਦੋਂ ਵੀ ਕੋਈ ਫਿਲਮ ਬਣਾਉਂਦਾ ਹਾਂ ਤਾਂ ਮੈਂ ਸ੍ਰੀ ਦਰਬਾਰ ਸਾਹਿਬ ਜ਼ਰੂਰ ਆਉਂਦਾ ਹਾਂ।'' ਹੋਰ ਪੜ੍ਹੋ: ਆਸਟ੍ਰੇਲੀਅਨ ਹਾਈ ਕਮਿਸ਼ਨਰ ਨੇ ਸੱਚਖੰਡ ਸ੍ਰੀ ਹਰਮਿੰਦਰ ਸਾਹਿਬ ਦੇ ਕੀਤੇ ਦਰਸ਼ਨ Amritsarਇਸ ਮੌਕੇ ਉਨ੍ਹਾਂ ਨੇ ਆਪਣੀ ਫਿਲਮ ਨੂੰ ਲੈ ਕੇ ਵੀ ਗੱਲਬਾਤ ਕੀਤੀ। ਉਨ੍ਹਾਂ ਨੇ ਕਿਹਾ ਕਿ ਇਹ ਫਿਲਮ ਲੋਕਾਂ ਦਾ ਖੂਬ ਮਨੋਰੰਜਨ ਕਰੇਗੀ ਕਿਉਂਕਿ ਇਸ 'ਚ ਹੋਰ ਜ਼ਿਆਦਾ ਕਮੇਡੀ ਅਤੇ ਸਸਪੇਂਸ ਹੈ। -PTC News


Top News view more...

Latest News view more...