Fri, Apr 19, 2024
Whatsapp

ਗੁਲਜ਼ਾਰ ਸਿੰਘ ਰਣੀਕੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ, ਦੇਖੋ ਤਸਵੀਰਾਂ

Written by  Jashan A -- April 07th 2019 04:21 PM
ਗੁਲਜ਼ਾਰ ਸਿੰਘ ਰਣੀਕੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ, ਦੇਖੋ ਤਸਵੀਰਾਂ

ਗੁਲਜ਼ਾਰ ਸਿੰਘ ਰਣੀਕੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ, ਦੇਖੋ ਤਸਵੀਰਾਂ

ਗੁਲਜ਼ਾਰ ਸਿੰਘ ਰਣੀਕੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ, ਦੇਖੋ ਤਸਵੀਰਾਂ,ਸ੍ਰੀ ਅੰਮ੍ਰਿਤਸਰ ਸਾਹਿਬ: ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਲੋਕ ਸਭਾ ਹਲਕਾ ਫਰੀਦਕੋਟ ਤੋਂ ਆਪਣੇ ਇੱਕ ਹੋਰ ਉਮੀਦਵਾਰ ਦਾ ਨਾਮ ਐਲਾਨ ਦਿੱਤਾ ਗਿਆ ਹੈ। ਪਾਰਟੀ ਵੱਲੋਂ ਫਰੀਦਕੋਟ ਸੀਟ ਤੋਂ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਦੇ ਨਾਮ 'ਤੇ ਮੋਹਰ ਲਗਾਈ ਗਈ ਹੈ। [caption id="attachment_279706" align="aligncenter" width="300"]asr ਗੁਲਜ਼ਾਰ ਸਿੰਘ ਰਣੀਕੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ, ਦੇਖੋ ਤਸਵੀਰਾਂ[/caption] ਟਿਕਟ ਮਿਲਣ ਤੋਂ ਬਾਅਦ ਗੁਲਜ਼ਾਰ ਸਿੰਘ ਰਣੀਕੇ ਅੱਜ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।ਇਸ ਦੌਰਾਨ ਉਹਨਾਂ ਗੁਰੂ ਚਰਨਾਂ 'ਚ ਹਾਜ਼ਰੀ ਲਗਵਾ ਕੇ ਆਸ਼ੀਰਵਾਦ ਪ੍ਰਾਪਤ ਕੀਤਾ। ਹੋਰ ਪੜ੍ਹੋ:ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਵਜੋਂ ਦਿੱਤਾ ਅਸਤੀਫ਼ਾ ਇਸ ਤੋਂ ਪਹਿਲਾਂ ਉਹਨਾਂ ਵਾਲਮੀਕਿ ਤੀਰਥ ਅਤੇ ਬੀੜ ਬਾਬਾ ਬੁੱਢਾ ਸਾਹਿਬ ਦੇ ਵੀ ਦਰਸ਼ਨ ਕੀਤੇ। [caption id="attachment_279707" align="aligncenter" width="300"]asr ਗੁਲਜ਼ਾਰ ਸਿੰਘ ਰਣੀਕੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ, ਦੇਖੋ ਤਸਵੀਰਾਂ[/caption] ਜ਼ਿਕਰਯੋਗ ਹੈ ਕਿ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਹਿਮ ਐਲਾਨ ਕਰਦੇ ਹੋਏ ਲੋਕ ਸਭਾ ਹਲਕਾ ਫ਼ਰੀਦਕੋਟ (ਰਾਖਵਾਂ ) ਤੋਂ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਪਾਰਟੀ ਦੇ ਐਸ ਸੀ ਵਿੰਗ ਦੇ ਪ੍ਰਧਾਨ ਗੁਲਜ਼ਾਰ ਸਿੰਘ ਰਣੀਕੇ ਨੂੰ ਪਾਰਟੀ ਦਾ ਉਮੀਦਵਾਰ ਐਲਾਨਿਆ ਹੈ। -PTC News


Top News view more...

Latest News view more...