Wed, Apr 24, 2024
Whatsapp

ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਅਤੇ ਆਤਿਸ਼ਬਾਜੀ ਦਾ ਅਲੌਕਿਕ ਨਜ਼ਾਰਾ

Written by  Jashan A -- November 23rd 2018 07:35 PM
ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਅਤੇ ਆਤਿਸ਼ਬਾਜੀ ਦਾ ਅਲੌਕਿਕ ਨਜ਼ਾਰਾ

ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਅਤੇ ਆਤਿਸ਼ਬਾਜੀ ਦਾ ਅਲੌਕਿਕ ਨਜ਼ਾਰਾ

ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਅਤੇ ਆਤਿਸ਼ਬਾਜੀ ਦਾ ਅਲੌਕਿਕ ਨਜ਼ਾਰਾ,ਧੰਨ ਧੰਨ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਅਤੇ ਆਤਿਸ਼ਬਾਜੀ ਦਾ ਸਿੱਖ ਸੰਗਤਾਂ ਵੱਲੋਂ ਆਨੰਦ ਮਾਣਿਆ ਗਿਆ।ਦੱਸ ਦੇਈਏ ਕਿ ਦੀਪਮਾਲਾ ਕਰ ਸੱਚਖਡ ਨੂੰ ਸਜਾਇਆ ਗਿਆ। parkash purabਅੱਜ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਲੱਖਾਂ ਸ਼ਰਧਾਲੂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੁੰਦੇ ਹੋਏ ਗੁਰੂ ਸਾਹਿਬ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਸਵੇਰ ਤੋਂ ਹੀ ਦੂਰ ਦੂਰ ਤੋਂ ਸੰਗਤਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚ ਰਹੀਆਂ ਹਨ ਅਤੇ ਗੁਰੂ ਸਹਿਬਾਨ ਦਾ ਅਸ਼ੀਰਵਾਦ ਪ੍ਰਾਪਤ ਕਰ ਰਹੀਆਂ ਹਨ। amritsarਜਿਸ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸੰਗਤਾਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਨੂੰ ਮੱਦੇਨਜ਼ਰ ਰੱਖਦੇ ਹੋਏ ਦੀਪਮਾਲਾ ਅਤੇ ਆਤਿਸ਼ਬਾਜੀ ਕੀਤੀ ਗਈ। ਦੱਸਣਯੋਗ ਹੈ ਕਿ ਦੇਸ਼ ਭਰ ਵਿੱਚ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਦਿਹਾੜੇ ਨੂੰ ਬੜੀ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।


Top News view more...

Latest News view more...