Thu, Apr 25, 2024
Whatsapp

ਅੰਮ੍ਰਿਤਸਰ: ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ 'ਤੇ ਹਾਈ ਅਲਰਟ ਜਾਰੀ, ਪੁਲਿਸ ਨੇ ਵਧਾਈ ਚੌਕਸੀ

Written by  Jashan A -- September 25th 2019 03:11 PM
ਅੰਮ੍ਰਿਤਸਰ: ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ 'ਤੇ ਹਾਈ ਅਲਰਟ ਜਾਰੀ, ਪੁਲਿਸ ਨੇ ਵਧਾਈ ਚੌਕਸੀ

ਅੰਮ੍ਰਿਤਸਰ: ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ 'ਤੇ ਹਾਈ ਅਲਰਟ ਜਾਰੀ, ਪੁਲਿਸ ਨੇ ਵਧਾਈ ਚੌਕਸੀ

ਅੰਮ੍ਰਿਤਸਰ: ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ 'ਤੇ ਹਾਈ ਅਲਰਟ ਜਾਰੀ, ਪੁਲਿਸ ਨੇ ਵਧਾਈ ਚੌਕਸੀ,ਸ੍ਰੀ ਅੰਮ੍ਰਿਤਸਰ ਸਾਹਿਬ: ਪਾਕਿਸਤਾਨ ਦੀ ਖੁਫੀਆ ਏਜੰਸੀ ਆਈ.ਐੱਸ.ਆਈ. ਪੰਜਾਬ ਅਤੇ ਉਸ ਦੇ ਆਲੇ-ਦੁਆਲੇ ਦੇ ਸੂਬਿਆਂ 'ਚ 26/11 ਵਰਗਾ ਵੱਡਾ ਹਮਲਾ ਕਰਨ ਦੀ ਫਿਰਾਕ 'ਚ ਹਨ। High Alert ਹਮਲਾ ਕਰਨ ਦੀ ਧਮਕੀ ਮਿਲਣ ਤੋਂ ਅੰਮ੍ਰਿਤਸਰ, ਪਠਾਨਕੋਟ ਅਤੇ ਆਸਪਾਸ ਦੇ ਇਲਾਕਿਆਂ 'ਚ ਅਲਰਟ ਜਾਰੀ ਕਰ ਦਿੱਤਾ ਹੈ। ਉਥੇ ਹੀ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ 'ਤੇ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਹੋਰ ਪੜ੍ਹੋ: ਬੈਂਕਾਕ : ਸਿੱਖ ਵੀਰਾਂ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ 'ਤੇ ਕੀਤੀ ਛਬੀਲ ਦੀ ਸੇਵਾ, ਸਿੱਖ ਇਤਿਹਾਸ ਤੋਂ ਕਰਵਾਇਆ ਲੋਕਾਂ ਨੂੰ ਜਾਣੂ High Alertਜਿਸ ਦੌਰਾਨ ਹਵਾਈ ਅੱਡੇ 'ਤੇ ਸੀ ਆਈ ਐਸ ਐਫ, ਪੰਜਾਬ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਦੀ ਤਾਇਨਾਤੀ ਵਧਾਈ ਗਈ ਹੈ ਅਤੇ 150 ਦੇ ਕਰੀਬ ਵਾਧੂ ਕਮਾਂਡੋ ਤਾਇਨਾਤ ਕੀਤੇ ਗਏ ਹਨ। ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਪਾਰਕਿੰਗ 'ਚ ਗੱਡੀਆਂ ਦਾ ਦਾਖਲਾ ਵੀ ਬੰਦ ਕਰ ਦਿੱਤਾ ਗਿਆ ਹੈ। -PTC News


Top News view more...

Latest News view more...