Mon, Apr 29, 2024
Whatsapp

ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪੁਤਲੀ ਘਰ ਵਿਖੇ ਕਬਾੜ 'ਚ ਧਮਾਕਾ, 2 ਦੀ ਮੌਤ, 3 ਜ਼ਖਮੀ

Written by  Jashan A -- September 23rd 2019 07:25 PM
ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪੁਤਲੀ ਘਰ ਵਿਖੇ ਕਬਾੜ 'ਚ ਧਮਾਕਾ, 2 ਦੀ ਮੌਤ, 3 ਜ਼ਖਮੀ

ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪੁਤਲੀ ਘਰ ਵਿਖੇ ਕਬਾੜ 'ਚ ਧਮਾਕਾ, 2 ਦੀ ਮੌਤ, 3 ਜ਼ਖਮੀ

ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪੁਤਲੀ ਘਰ ਵਿਖੇ ਕਬਾੜ 'ਚ ਧਮਾਕਾ, 2 ਦੀ ਮੌਤ, 3 ਜ਼ਖਮੀ,ਸ੍ਰੀ ਅੰਮ੍ਰਿਤਸਰ ਸਾਹਿਬ: ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪੁਤਲੀ ਘਰ ਵਿਖੇ ਕਬਾੜ 'ਚ ਧਮਾਕਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।ਜਿਸ ਕਾਰਨ 2 ਲੋਕਾਂ ਦੀ ਮੌਤ ਅਤੇ 3 ਗੰਭੀਰ ਜ਼ਖਮੀ ਹੋ ਗਏ ਹਨ। Blastਮਿਲੀ ਜਾਣਕਾਰੀ ਮੁਤਾਬਕ ਜ਼ਖਮੀਆਂ ਨੂੰ ਇਲਾਜ ਲਈ ਨੇੜੇ ਦੇ ਹਸਪਤਾਲ 'ਚ ਭਾਰਤੀ ਕਰਵਾਇਆ ਗਿਆ ਹੈ। ਉਧਰ ਇਸ ਘਟਨਾ ਤੋਂ ਬਾਅਦ ਨੇੜੇ ਦੇ ਲੋਕਾਂ 'ਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਹੋਰ ਪੜ੍ਹੋ: ਸ੍ਰੀ ਅੰਮ੍ਰਿਤਸਰ ਸਾਹਿਬ: ਖਾਲਿਸਤਾਨ ਜ਼ਿੰਦਾਬਾਦ ਫੋਰਸ ਨਾਲ ਸਬੰਧਿਤ ਅੱਤਵਾਦੀਆਂ ਨੂੰ ਅਦਾਲਤ ਨੇ 3 ਅਕਤੂਬਰ ਤੱਕ ਪੁਲਿਸ ਰਿਮਾਂਡ 'ਤੇ ਭੇਜਿਆ Blastਉਥੇ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਹੈ ਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਜਾਂਚ ਸ਼ੁਰੂ ਕਰ ਦਿੱਤੀ ਹੈ। -PTC News


Top News view more...

Latest News view more...