Fri, Apr 26, 2024
Whatsapp

ਅੰਮ੍ਰਿਤਸਰ: ਕਾਊਂਟਰ ਇੰਟੈਲੀਜੈਂਸ ਵਿਭਾਗ ਨੇ ਹੈਰੋਇਨ ਤੇ ਪਿਸਤੌਲ ਸਮੇਤ ਕਬੱਡੀ ਖਿਡਾਰੀ ਨੂੰ ਕੀਤਾ ਗ੍ਰਿਫਤਾਰ

Written by  Jashan A -- April 21st 2019 03:09 PM
ਅੰਮ੍ਰਿਤਸਰ: ਕਾਊਂਟਰ ਇੰਟੈਲੀਜੈਂਸ ਵਿਭਾਗ ਨੇ ਹੈਰੋਇਨ ਤੇ ਪਿਸਤੌਲ ਸਮੇਤ ਕਬੱਡੀ ਖਿਡਾਰੀ ਨੂੰ ਕੀਤਾ ਗ੍ਰਿਫਤਾਰ

ਅੰਮ੍ਰਿਤਸਰ: ਕਾਊਂਟਰ ਇੰਟੈਲੀਜੈਂਸ ਵਿਭਾਗ ਨੇ ਹੈਰੋਇਨ ਤੇ ਪਿਸਤੌਲ ਸਮੇਤ ਕਬੱਡੀ ਖਿਡਾਰੀ ਨੂੰ ਕੀਤਾ ਗ੍ਰਿਫਤਾਰ

ਅੰਮ੍ਰਿਤਸਰ: ਕਾਊਂਟਰ ਇੰਟੈਲੀਜੈਂਸ ਵਿਭਾਗ ਨੇ ਹੈਰੋਇਨ ਤੇ ਪਿਸਤੌਲ ਸਮੇਤ ਕਬੱਡੀ ਖਿਡਾਰੀ ਨੂੰ ਕੀਤਾ ਗ੍ਰਿਫਤਾਰ,ਅੰਮ੍ਰਿਤਸਰ: ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਵਿਭਾਗ ਨੂੰ ਅੱਜ ਉਸ ਸਮੇਂ ਵੱਡੀ ਕਾਮਯਾਬੀ ਮਿਲੀ, ਜਦੋਂ ਉਹਨਾਂ ਨੇ ਇੱਕ ਕਬੱਡੀ ਖਿਡਾਰੀ ਨੂੰ 870 ਗ੍ਰਾਮ ਹੈਰੋਇਨ ਤੇ ਪਿਸਤੌਲ ਸਮੇਤ ਗ੍ਰਿਫਤਾਰ ਕੀਤਾ। [caption id="attachment_285514" align="aligncenter" width="300"]asr ਅੰਮ੍ਰਿਤਸਰ: ਕਾਊਂਟਰ ਇੰਟੈਲੀਜੈਂਸ ਵਿਭਾਗ ਨੇ ਹੈਰੋਇਨ ਤੇ ਪਿਸਤੌਲ ਸਮੇਤ ਕਬੱਡੀ ਖਿਡਾਰੀ ਨੂੰ ਕੀਤਾ ਗ੍ਰਿਫਤਾਰ[/caption]

ਕਬੱਡੀ ਖਿਡਾਰੀ ਦੀ ਪਹਿਚਾਣ ਸਤਨਾਮ ਸਿੰਘ ਸੱਤਾ ਪਿੰਡ ਗਲੂਵਾਲ ਵਜੋਂ ਹੋਈ ਹੈ। ਹੋਰ ਪੜ੍ਹੋ:ਸ਼ਰੇਆਮ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਵਿਜੀਲੈਂਸ ਵਿਭਾਗ ਨੇ ਕੀਤਾ ਕਾਬੂ [caption id="attachment_285513" align="aligncenter" width="300"]asr ਅੰਮ੍ਰਿਤਸਰ: ਕਾਊਂਟਰ ਇੰਟੈਲੀਜੈਂਸ ਵਿਭਾਗ ਨੇ ਹੈਰੋਇਨ ਤੇ ਪਿਸਤੌਲ ਸਮੇਤ ਕਬੱਡੀ ਖਿਡਾਰੀ ਨੂੰ ਕੀਤਾ ਗ੍ਰਿਫਤਾਰ[/caption] ਮਿਲੀ ਜਾਣਕਾਰੀ ਮੁਤਾਬਕ ਕਾਊਂਟਰ ਇੰਟੈਲੀਜੈਂਸ ਵਿਭਾਗ ਨੇ ਇਸ ਕਬੱਡੀ ਖਿਡਾਰੀ ਨੂੰ ਅੰਮ੍ਰਿਤਸਰ ਝਬਾਲ ਰੋਡ 'ਤੇ ਬੋਹਡੂ ਪੁਲ ਤੋਂ ਗ੍ਰਿਫਤਾਰ ਕੀਤਾ ਹੈ। ਟੀਮ ਨੇ ਸਤਨਾਮ ਨੂੰ ਹਿਰਾਸਤ 'ਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। -PTC News


Top News view more...

Latest News view more...