Advertisment

ਅੰਮ੍ਰਿਤਸਰ 'ਚ ਵਿਅਕਤੀ ਦਾ ਬੇਰਹਿਮੀ ਨਾਲ ਵੱਢਿਆ ਗਲਾ, ਫੈਲੀ ਸਨਸਨੀ

author-image
Jashan A
Updated On
New Update
ਅੰਮ੍ਰਿਤਸਰ 'ਚ ਵਿਅਕਤੀ ਦਾ ਬੇਰਹਿਮੀ ਨਾਲ ਵੱਢਿਆ ਗਲਾ, ਫੈਲੀ ਸਨਸਨੀ
Advertisment
ਅੰਮ੍ਰਿਤਸਰ 'ਚ ਵਿਅਕਤੀ ਦਾ ਬੇਰਹਿਮੀ ਨਾਲ ਵੱਢਿਆ ਗਲਾ, ਫੈਲੀ ਸਨਸਨੀ,ਅੰਮ੍ਰਿਤਸਰ: ਅੰਮ੍ਰਿਤਸਰ 'ਚ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ, ਜਦੋ ਇਥੇ ਵਿਅਕਤੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਫਿਲਹਾਲ ਵਿਅਕਤੀ ਦੀ ਪਛਾਣ ਨਹੀਂ ਹੋ ਸਕੀ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। publive-imageਸਥਾਨਕ ਪੁਲਿਸ ਮੁਤਾਬਕ ਉਹਨਾਂ ਨੂੰ ਕੋਟ ਖਾਲਸਾ ਇਲਾਕੇ 'ਚ ਰੇਲਵੇ ਲਾਈਨ ਨੇੜਿਓਂ ਇਕ ਵਿਅਕਤੀ ਦੀ ਲਾਸ਼ ਮਿਲੀ।ਉਕਤ ਵਿਅਕਤੀ ਦਾ ਬੇਰਹਿਮੀ ਨਾਲ ਗਲਾ ਕੱਟਿਆ ਗਿਆ ਹੈ। ਹੋਰ ਪੜ੍ਹੋ:ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਬਦਲਿਆ ਪੰਜਾਬ ਦੇ ਸਕੂਲਾਂ ਦਾ ਸਮਾਂ publive-imageਇਸ ਘਟਨਾ ਤੋਂ ਬਾਅਦ ਇਲਾਕੇ 'ਚ ਸਨਸਨੀ ਫੈਲੀ ਹੋਈ ਹੈ ਤੇ ਲੋਕ ਕਾਫੀ ਡਰੇ ਹੋਏ ਹਨ। ਫਿਲਹਾਲ ਪੁਲਿਸ ਨੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ। -PTC News-
punjab-news amritsar-news murder-news amritsar-news-in-punjabi latest-punjab-news latest-amritsar-news latest-murder-news
Advertisment

Stay updated with the latest news headlines.

Follow us:
Advertisment