Advertisment

ਡਿਊਟੀ ਦੌਰਾਨ ਥਾਣੇਦਾਰ ਦੀ ਅਚਾਨਕ ਹੋਈ ਮੌਤ, ਪੁਲਿਸ ਕਰ ਰਹੀ ਹੈ ਜਾਂਚ

author-image
Jashan A
Updated On
New Update
ਡਿਊਟੀ ਦੌਰਾਨ ਥਾਣੇਦਾਰ ਦੀ ਅਚਾਨਕ ਹੋਈ ਮੌਤ, ਪੁਲਿਸ ਕਰ ਰਹੀ ਹੈ ਜਾਂਚ
Advertisment
ਡਿਊਟੀ ਦੌਰਾਨ ਥਾਣੇਦਾਰ ਦੀ ਅਚਾਨਕ ਹੋਈ ਮੌਤ, ਪੁਲਿਸ ਕਰ ਰਹੀ ਹੈ ਜਾਂਚ,ਸ੍ਰੀ ਅੰਮ੍ਰਿਤਸਰ ਸਾਹਿਬ : ਬੀਤੀ ਰਾਤ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਥਾਣਾ ਭਿੰਡੀ ਸੈਦਾ ਵਿਖੇ ਡਿਊਟੀ 'ਤੇ ਹਾਜ਼ਰ ਥਾਣੇਦਾਰ ਦੀ ਅਚਾਨਕ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਥਾਣੇਦਾਰ ਗੁਰਮੀਤ ਸਿੰਘ ਵਜੋਂ ਹੋਈ ਹੈ। asr ਡਿਊਟੀ ਦੌਰਾਨ ਥਾਣੇਦਾਰ ਦੀ ਅਚਾਨਕ ਹੋਈ ਮੌਤ, ਪੁਲਿਸ ਕਰ ਰਹੀ ਹੈ ਜਾਂਚ ਥਾਣਾ ਭਿੰਡੀ ਸੈਦਾ ਦੇ ਮੁੱਖ ਅਫਸਰ ਸਰਬਜੀਤ ਸਿੰਘ ਮੁਤਾਬਕ ਬੀਤੀ ਰਾਤ ਥਾਣੇਦਾਰ ਗੁਰਮੀਤ ਸਿੰਘ ਡਿਊਟੀ 'ਤੇ ਹਾਜ਼ਰ ਸੀ। ਕਰੀਬ 12 ਵਜੇ ਉਸ ਨੇ ਆਪਣੇ ਘਰ ਫੋਨ 'ਤੇ ਗੱਲ ਕੀਤੀ, ਜਿਸ ਤੋਂ ਬਾਅਦ ਸਵੇਰੇ ਪਤਾ ਲੱਗਿਆ ਕਿ ਗੁਰਮੀਤ ਸਿੰਘ ਦੀ ਮੌਤ ਹੋ ਚੁੱਕੀ ਹੈ। ਹੋਰ ਪੜ੍ਹੋ:ਪਾਕਿ ਤੋਂ ਸਿੱਖਾਂ ਲਈ ਇੱਕ ਹੋਰ ਖੁਸ਼ਖਬਰੀ, ਆਰਟ ਗੈਲਰੀ ‘ਚ ਲਗਾਈ ਜਾਵੇਗੀ ਮਹਾਰਾਜਾ ਰਣਜੀਤ ਸਿੰਘ ਦੀ ਤਸਵੀਰ asr ਡਿਊਟੀ ਦੌਰਾਨ ਥਾਣੇਦਾਰ ਦੀ ਅਚਾਨਕ ਹੋਈ ਮੌਤ, ਪੁਲਿਸ ਕਰ ਰਹੀ ਹੈ ਜਾਂਚ ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਪਤਾ ਲਗਾਇਆ ਜਾ ਰਿਹਾ ਹੈ ਕਿ ਥਾਣੇਦਾਰ ਗੁਰਮੀਤ ਸਿੰਘ ਦੀ ਮੌਤ ਕਿਵੇਂ ਹੋਈ ਹੈ। -PTC News-
punjabi-news amritsar-news latest-punjabi-news amritsar-news-in-punjabi latest-amritsar-news news-in-punjabi
Advertisment

Stay updated with the latest news headlines.

Follow us:
Advertisment