Fri, Apr 26, 2024
Whatsapp

ਸਾਬਕਾ ਕੇਂਦਰੀ ਮੰਤਰੀ ਪੀ ਚਿਦੰਬਰਮ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

Written by  Jashan A -- July 28th 2019 06:03 PM -- Updated: July 28th 2019 06:07 PM
ਸਾਬਕਾ ਕੇਂਦਰੀ ਮੰਤਰੀ ਪੀ ਚਿਦੰਬਰਮ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਸਾਬਕਾ ਕੇਂਦਰੀ ਮੰਤਰੀ ਪੀ ਚਿਦੰਬਰਮ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਸਾਬਕਾ ਕੇਂਦਰੀ ਮੰਤਰੀ ਪੀ ਚਿਦੰਬਰਮ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ,ਸ੍ਰੀ ਅੰਮ੍ਰਿਤਸਰ ਸਾਹਿਬ: ਸਾਬਕਾ ਕੇਂਦਰੀ ਮੰਤਰੀ ਪੀ ਚਿਦੰਬਰਮ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਹਨਾਂ ਗੁਰੂ ਚਰਨਾਂ 'ਚ ਮੱਥਾ ਟੇਕਦਿਆਂ ਅਸ਼ੀਰਵਾਦ ਪ੍ਰਾਪਤ ਕੀਤਾ। ਪਰਿਵਾਰ ਸਮੇਤ ਇਥੇ ਪਹੁੰਚੇ ਸਾਬਕਾ ਕੇਂਦਰੀ ਮੰਤਰੀ ਦਾ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਅਤੇ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਭੇਂਟ ਕਰਕੇ ਵਿਸ਼ੇਸ਼ ਸਨਮਾਨ ਕੀਤਾ ਗਿਆ। -PTC News


Top News view more...

Latest News view more...