Advertisment

ਅੰਮ੍ਰਿਤਸਰ 'ਚ ਪੁਲਿਸ ਤੇ ਨਸ਼ਾ ਤਸਕਰਾਂ ਵਿਚਕਾਰ ਮੁੱਠਭੇੜ, ਹੈਰੋਇਨ ਸਮੇਤ 2 ਨਸ਼ਾ ਤਸਕਰਾਂ ਨੂੰ ਦਬੋਚਿਆ

author-image
Jashan A
Updated On
New Update
ਅੰਮ੍ਰਿਤਸਰ 'ਚ ਪੁਲਿਸ ਤੇ ਨਸ਼ਾ ਤਸਕਰਾਂ ਵਿਚਕਾਰ ਮੁੱਠਭੇੜ, ਹੈਰੋਇਨ ਸਮੇਤ 2 ਨਸ਼ਾ ਤਸਕਰਾਂ ਨੂੰ ਦਬੋਚਿਆ
Advertisment
ਅੰਮ੍ਰਿਤਸਰ 'ਚ ਪੁਲਿਸ ਤੇ ਨਸ਼ਾ ਤਸਕਰਾਂ ਵਿਚਕਾਰ ਮੁੱਠਭੇੜ, ਹੈਰੋਇਨ ਸਮੇਤ 2 ਨਸ਼ਾ ਤਸਕਰਾਂ ਨੂੰ ਦਬੋਚਿਆ,ਅੰਮ੍ਰਿਤਸਰ: ਅੰਮ੍ਰਿਤਸਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿਥੇ ਪੰਜਾਬ ਪੁਲਿਸ ਤੇ ਨਸ਼ਾ ਤਸਕਰਾਂ 'ਚ ਮੁੱਠਭੇੜ ਹੋਈ। ਜਿਸ ਦੌਰਾਨ ਪੰਜਾਬ ਪੁਲਿਸ ਨੂੰ ਵੱਡੀ ਸਫ਼ਲਤਾ ਹੱਥ ਲੱਗੀ ਹੈ। heroin ਅੰਮ੍ਰਿਤਸਰ 'ਚ ਪੁਲਿਸ ਤੇ ਨਸ਼ਾ ਤਸਕਰਾਂ ਵਿਚਕਾਰ ਮੁੱਠਭੇੜ, ਹੈਰੋਇਨ ਸਮੇਤ 2 ਨਸ਼ਾ ਤਸਕਰਾਂ ਨੂੰ ਦਬੋਚਿਆ ਮਿਲੀ ਜਾਣਕਾਰੀ ਅਨੁਸਾਰ ਇਹ ਮੁੱਠਭੇੜ ਅੰਮ੍ਰਿਤਸਰ ਦੇ ਪਿੰਡ ਸਤਲਾਣੀ ਸਾਹਿਬ ਨੇੜੇ ਹੋਈ ਹੈ। ਦੋਹਾਂ ਪਾਸਿਓਂ ਗੋਲੀਬਾਰੀ ਵੀ ਹੋਈ। police ਅੰਮ੍ਰਿਤਸਰ 'ਚ ਪੁਲਿਸ ਤੇ ਨਸ਼ਾ ਤਸਕਰਾਂ ਵਿਚਕਾਰ ਮੁੱਠਭੇੜ, ਹੈਰੋਇਨ ਸਮੇਤ 2 ਨਸ਼ਾ ਤਸਕਰਾਂ ਨੂੰ ਦਬੋਚਿਆ ਪਰ ਪੰਜਾਬ ਪੁਲਿਸ ਨਸ਼ਾ ਤਸਕਰਾਂ 'ਤੇ ਹਾਵੀ ਰਹੀ ਅਤੇ ਪੁਲਿਸ ਨੇ 2 ਨਸ਼ਾ ਤਸਕਰਾਂ ਸਮੇਤ ਸਵਾ ਚਾਰ ਕਿੱਲੋ ਹੈਰੋਇਨ, 1 ਪਿਸਤੌਲ, 6 ਜਿੰਦਾ ਕਾਰਤੂਸ ਅਤੇ 2 ਚੱਲੇ ਕਾਰਤੂਸ ,ਪਾਕਿਸਤਾਨੀ ਸਿਮ ਬਰਾਮਦ ਕੀਤੇ ਹਨ।ਦੱਸਿਆ ਜਾ ਰਿਹਾ ਹੈ ਕਿ ਪਾਕਿਸਤਾਨ ਤੋਂ ਆਈ ਹੈਰੋਇਨ ਲੁਧਿਆਣਾ ਦੇਣ ਜਾ ਰਹੇ ਸਨ। ਇਹ 2 ਨੌਜਵਾਨ ਸਰਹੱਦੀ ਪਿੰਡ ਰਾਜਤਾਲ ਨਾਲ ਸਬੰਧ ਰੱਖਦੇ ਹਨ। ਹੋਰ ਪੜ੍ਹੋ: ਸੀ. ਬੀ. ਆਈ. ਨੇ ਝਾਰਖੰਡ ਦੇ ਸਾਬਕਾ ਸਿੱਖਿਆ ਮੰਤਰੀ ਨੂੰ ਕੀਤਾ ਗ੍ਰਿਫਤਾਰ, ਜਾਣੋ ਮਾਮਲਾ ਇਸ ਸਫ਼ਲਤਾ ਤੋਂ ਬਾਅਦ ਪੁਲਿਸ ਇੰਸਪੈਕਟਰ ਇੰਦਰਦੀਪ ਸਿੰਘ ਦਾ ਕਹਿਣਾ ਹੈ ਕਿ ਦੋਸ਼ੀਆਂ 'ਤੇ ਮਾਮਲਾ ਦਰਜ ਕਰ ਹਿਰਾਸਤ 'ਚ ਲੈ ਲਿਆ ਗਿਆ ਹੈ ਤੇ ਜਲਦੀ ਟੀਮ ਵੱਲੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਜਾਵੇਗੀ। ਉਹਨਾਂ ਇਹ ਵੀ ਕਿਹਾ ਕਿ ਇਸ ਮਾਮਲੇ ਸਬੰਧੀ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ। -PTC News-
punjab-police punjabi-news amritsar-news latest-punjabi-news latest-amritsar-news news-in-punjabi arrested-news
Advertisment

Stay updated with the latest news headlines.

Follow us:
Advertisment