Mon, Apr 29, 2024
Whatsapp

ਅੰਮ੍ਰਿਤਸਰ-ਜਲੰਧਰ ਹਾਈਵੇਅ 'ਤੇ ਵਾਪਰਿਆ ਦਰਦਨਾਕ ਸੜਕ ਹਾਦਸਾ, 1 ਨੌਜਵਾਨ ਦੀ ਮੌਤ, 1 ਜ਼ਖਮੀ

Written by  Jashan A -- May 10th 2019 01:44 PM
ਅੰਮ੍ਰਿਤਸਰ-ਜਲੰਧਰ ਹਾਈਵੇਅ 'ਤੇ ਵਾਪਰਿਆ ਦਰਦਨਾਕ ਸੜਕ ਹਾਦਸਾ, 1 ਨੌਜਵਾਨ ਦੀ ਮੌਤ, 1 ਜ਼ਖਮੀ

ਅੰਮ੍ਰਿਤਸਰ-ਜਲੰਧਰ ਹਾਈਵੇਅ 'ਤੇ ਵਾਪਰਿਆ ਦਰਦਨਾਕ ਸੜਕ ਹਾਦਸਾ, 1 ਨੌਜਵਾਨ ਦੀ ਮੌਤ, 1 ਜ਼ਖਮੀ

ਅੰਮ੍ਰਿਤਸਰ-ਜਲੰਧਰ ਹਾਈਵੇਅ 'ਤੇ ਵਾਪਰਿਆ ਦਰਦਨਾਕ ਸੜਕ ਹਾਦਸਾ, 1 ਨੌਜਵਾਨ ਦੀ ਮੌਤ, 1 ਜ਼ਖਮੀ,ਸ੍ਰੀ ਅੰਮ੍ਰਿਤਸਰ ਸਾਹਿਬ: ਬੀਤੀ ਦੇਰ ਰਾਤ ਅੰਮ੍ਰਿਤਸਰ-ਜਲੰਧਰ ਜੀ. ਟੀ. ਰੋਡ 'ਤੇ ਦਰਦਨਾਕ ਸੜਕ ਹਾਦਸਾ ਵਾਪਰਿਆ। ਮਿਲੀ ਜਾਣਕਾਰੀ ਮੁਤਾਬਕ ਦਰਅਸਲ ਇਨੋਵਾ ਗੱਡੀ ਅਤੇ ਮੋਟਰਸਾਈਕਲ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਦੂਜਾ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। [caption id="attachment_293648" align="aligncenter" width="300"]asr ਅੰਮ੍ਰਿਤਸਰ-ਜਲੰਧਰ ਹਾਈਵੇਅ 'ਤੇ ਵਾਪਰਿਆ ਦਰਦਨਾਕ ਸੜਕ ਹਾਦਸਾ, 1 ਨੌਜਵਾਨ ਦੀ ਮੌਤ, 1 ਜ਼ਖਮੀ[/caption] ਹੋਰ ਪੜ੍ਹੋ:ਜਦੋਂ ਅਦਾਕਾਰਾ ਨੇ ਪੁਲਿਸ ਨੂੰ ਦਿੱਤੀ ਧਮਕੀ ਤਾਂ ਪੁਲਿਸ ਨੇ ਮਾਰੀ ਗੋਲੀ ਮਿਲੀ ਜਾਣਕਾਰੀ ਮੁਤਾਬਕ ਦੇਰ ਰਾਤ ਅੰਮ੍ਰਿਤਸਰ ਸ਼ਹਿਰ ਤੋਂ ਮੋਟਰਸਾਈਕਲ 'ਤੇ ਸਵਾਰ ਹੋ ਕੇ 2 ਨੌਜਵਾਨ ਆਪਣੇ ਪਿੰਡ ਝੀਤੇ (ਅੰਮ੍ਰਿਤਸਰ) ਆਪਣੇ ਪਿੰਡ ਨੂੰ ਜਾ ਰਹੇ ਸਨ ਅਤੇ ਰਸਤੇ 'ਚ ਨੋਵਾ ਗੱਡੀ ਨਾਲ ਜ਼ਬਰਦਸਤ ਟੱਕਰ ਹੋ ਗਈ, ਜਿਸ 'ਚ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਉਸ ਦਾ ਸਾਥੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ। [caption id="attachment_293650" align="aligncenter" width="300"]asr ਅੰਮ੍ਰਿਤਸਰ-ਜਲੰਧਰ ਹਾਈਵੇਅ 'ਤੇ ਵਾਪਰਿਆ ਦਰਦਨਾਕ ਸੜਕ ਹਾਦਸਾ, 1 ਨੌਜਵਾਨ ਦੀ ਮੌਤ, 1 ਜ਼ਖਮੀ[/caption]

ਮ੍ਰਿਤਕ ਦੀ ਪਹਿਚਾਣ ਜੁਗਰਾਜ ਸਿੰਘ ਅਤੇ ਜ਼ਖਮੀ ਦੀ ਪਹਿਚਾਣ ਜੋਬਨਪ੍ਰੀਤ ਸਿੰਘ ਵਜੋਂ ਹੋਈ ਹੈ। ਹੋਰ ਪੜ੍ਹੋ:ਮੋਹਲੇਧਾਰ ਮੀਂਹ ਬਣ ਕੇ ਆਇਆ ਕਾਲ, ਗਰੀਬ ਪਿਉ-ਪੁੱਤ ਦੀ ਕੱਚੇ ਘਰੋਂ ਉੱਠੀ ਅਰਥੀ [caption id="attachment_293649" align="aligncenter" width="300"]asr ਅੰਮ੍ਰਿਤਸਰ-ਜਲੰਧਰ ਹਾਈਵੇਅ 'ਤੇ ਵਾਪਰਿਆ ਦਰਦਨਾਕ ਸੜਕ ਹਾਦਸਾ, 1 ਨੌਜਵਾਨ ਦੀ ਮੌਤ, 1 ਜ਼ਖਮੀ[/caption] ਇਸ ਘਟਨਾ ਤੋਂ ਬਾਅਦ ਪਰਿਵਾਰ 'ਚ ਮਾਤਮ ਪਸਰ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। -PTC News


Top News view more...

Latest News view more...