Advertisment

ਅੰਮ੍ਰਿਤਸਰ-ਜਲੰਧਰ ਹਾਈਵੇਅ 'ਤੇ ਵਾਪਰਿਆ ਦਰਦਨਾਕ ਸੜਕ ਹਾਦਸਾ, 1 ਨੌਜਵਾਨ ਦੀ ਮੌਤ, 1 ਜ਼ਖਮੀ

author-image
Jashan A
Updated On
New Update
ਅੰਮ੍ਰਿਤਸਰ-ਜਲੰਧਰ ਹਾਈਵੇਅ 'ਤੇ ਵਾਪਰਿਆ ਦਰਦਨਾਕ ਸੜਕ ਹਾਦਸਾ, 1 ਨੌਜਵਾਨ ਦੀ ਮੌਤ, 1 ਜ਼ਖਮੀ
Advertisment
ਅੰਮ੍ਰਿਤਸਰ-ਜਲੰਧਰ ਹਾਈਵੇਅ 'ਤੇ ਵਾਪਰਿਆ ਦਰਦਨਾਕ ਸੜਕ ਹਾਦਸਾ, 1 ਨੌਜਵਾਨ ਦੀ ਮੌਤ, 1 ਜ਼ਖਮੀ,ਸ੍ਰੀ ਅੰਮ੍ਰਿਤਸਰ ਸਾਹਿਬ: ਬੀਤੀ ਦੇਰ ਰਾਤ ਅੰਮ੍ਰਿਤਸਰ-ਜਲੰਧਰ ਜੀ. ਟੀ. ਰੋਡ 'ਤੇ ਦਰਦਨਾਕ ਸੜਕ ਹਾਦਸਾ ਵਾਪਰਿਆ। ਮਿਲੀ ਜਾਣਕਾਰੀ ਮੁਤਾਬਕ ਦਰਅਸਲ ਇਨੋਵਾ ਗੱਡੀ ਅਤੇ ਮੋਟਰਸਾਈਕਲ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਦੂਜਾ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। asr ਅੰਮ੍ਰਿਤਸਰ-ਜਲੰਧਰ ਹਾਈਵੇਅ 'ਤੇ ਵਾਪਰਿਆ ਦਰਦਨਾਕ ਸੜਕ ਹਾਦਸਾ, 1 ਨੌਜਵਾਨ ਦੀ ਮੌਤ, 1 ਜ਼ਖਮੀ ਹੋਰ ਪੜ੍ਹੋ:
Advertisment
ਜਦੋਂ ਅਦਾਕਾਰਾ ਨੇ ਪੁਲਿਸ ਨੂੰ ਦਿੱਤੀ ਧਮਕੀ ਤਾਂ ਪੁਲਿਸ ਨੇ ਮਾਰੀ ਗੋਲੀ ਮਿਲੀ ਜਾਣਕਾਰੀ ਮੁਤਾਬਕ ਦੇਰ ਰਾਤ ਅੰਮ੍ਰਿਤਸਰ ਸ਼ਹਿਰ ਤੋਂ ਮੋਟਰਸਾਈਕਲ 'ਤੇ ਸਵਾਰ ਹੋ ਕੇ 2 ਨੌਜਵਾਨ ਆਪਣੇ ਪਿੰਡ ਝੀਤੇ (ਅੰਮ੍ਰਿਤਸਰ) ਆਪਣੇ ਪਿੰਡ ਨੂੰ ਜਾ ਰਹੇ ਸਨ ਅਤੇ ਰਸਤੇ 'ਚ ਨੋਵਾ ਗੱਡੀ ਨਾਲ ਜ਼ਬਰਦਸਤ ਟੱਕਰ ਹੋ ਗਈ, ਜਿਸ 'ਚ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਉਸ ਦਾ ਸਾਥੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ। asr ਅੰਮ੍ਰਿਤਸਰ-ਜਲੰਧਰ ਹਾਈਵੇਅ 'ਤੇ ਵਾਪਰਿਆ ਦਰਦਨਾਕ ਸੜਕ ਹਾਦਸਾ, 1 ਨੌਜਵਾਨ ਦੀ ਮੌਤ, 1 ਜ਼ਖਮੀ

ਮ੍ਰਿਤਕ ਦੀ ਪਹਿਚਾਣ ਜੁਗਰਾਜ ਸਿੰਘ ਅਤੇ ਜ਼ਖਮੀ ਦੀ ਪਹਿਚਾਣ ਜੋਬਨਪ੍ਰੀਤ ਸਿੰਘ ਵਜੋਂ ਹੋਈ ਹੈ।

ਹੋਰ ਪੜ੍ਹੋ:
Advertisment
ਮੋਹਲੇਧਾਰ ਮੀਂਹ ਬਣ ਕੇ ਆਇਆ ਕਾਲ, ਗਰੀਬ ਪਿਉ-ਪੁੱਤ ਦੀ ਕੱਚੇ ਘਰੋਂ ਉੱਠੀ ਅਰਥੀ asr ਅੰਮ੍ਰਿਤਸਰ-ਜਲੰਧਰ ਹਾਈਵੇਅ 'ਤੇ ਵਾਪਰਿਆ ਦਰਦਨਾਕ ਸੜਕ ਹਾਦਸਾ, 1 ਨੌਜਵਾਨ ਦੀ ਮੌਤ, 1 ਜ਼ਖਮੀ ਇਸ ਘਟਨਾ ਤੋਂ ਬਾਅਦ ਪਰਿਵਾਰ 'ਚ ਮਾਤਮ ਪਸਰ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। -PTC News -
road-accident punjabi-news amritsar-news latest-punjabi-news road-accident-news amritsar-news-in-punjabi latest-amritsar-news latest-road-accident-news
Advertisment

Stay updated with the latest news headlines.

Follow us:
Advertisment