Thu, Apr 25, 2024
Whatsapp

ਰੂਸ ਦੇ ਸੈਨਾ ਮੁਖੀ ਸੋਲਯੂਕੋਵ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ, ਦੇਖੋ ਤਸਵੀਰਾਂ

Written by  Jashan A -- March 13th 2019 11:45 AM -- Updated: March 13th 2019 12:38 PM
ਰੂਸ ਦੇ ਸੈਨਾ ਮੁਖੀ ਸੋਲਯੂਕੋਵ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ, ਦੇਖੋ ਤਸਵੀਰਾਂ

ਰੂਸ ਦੇ ਸੈਨਾ ਮੁਖੀ ਸੋਲਯੂਕੋਵ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ, ਦੇਖੋ ਤਸਵੀਰਾਂ

ਰੂਸ ਦੇ ਸੈਨਾ ਮੁਖੀ ਸੋਲਯੂਕੋਵ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ, ਦੇਖੋ ਤਸਵੀਰਾਂ,ਸ੍ਰੀ ਅੰਮ੍ਰਿਤਸਰ ਸਾਹਿਬ: ਰੂਸ ਦੇ ਸੈਨਾ ਮੁਖੀ Col Gen Salyukov Oleg Leonidovich ਇਨ੍ਹੀ ਦਿਨੀ ਭਾਰਤ ਦੌਰੇ 'ਤੇ ਹਨ। ਜਿਸ ਦੌਰਾਨ ਅੱਜ ਉਹ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪਹੁੰਚੇ ਅਤੇ ਉਹ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।ਇਸ ਮੌਕੇ ਉਹਨਾਂ ਗੁਰੂ ਸਾਹਿਬ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਸ੍ਰੀ ਦਰਬਾਰ ਸਾਹਿਬ ਪਹੁੰਚਣ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਹਨਾਂ ਦਾ ਭਰਵਾਂ ਸੁਆਗਤ ਕੀਤਾ ਤੇ ਉਹਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ।ਇਸ ਦੌਰਾਨ ਸੂਚਨਾ ਕੇਂਦਰ ਦੇ ਅਧਿਕਾਰੀਆਂ ਵਲੋਂ ਰੂਸ ਫੌਜ ਮੁਖੀ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ। -PTC News


Top News view more...

Latest News view more...