ਅੰਮ੍ਰਿਤਸਰ: ਸੈਮ ਪਿਤਰੋਦਾ ਦੇ ਵਿਵਾਦਿਤ ਬਿਆਨ ਸਬੰਧੀ ਲੋਕਾਂ ‘ਚ ਭਾਰੀ ਰੋਸ, ਅਕਾਲੀ-ਭਾਜਪਾ ਨੇ ਦਿੱਤਾ ਧਰਨਾ

asr
ਅੰਮ੍ਰਿਤਸਰ: ਸੈਮ ਪਿਤਰੋਦਾ ਦੇ ਵਿਵਾਦਿਤ ਬਿਆਨ ਸਬੰਧੀ ਲੋਕਾਂ 'ਚ ਭਾਰੀ ਰੋਸ, ਅਕਾਲੀ-ਭਾਜਪਾ ਨੇ ਦਿੱਤਾ ਧਰਨਾ

ਅੰਮ੍ਰਿਤਸਰ: ਸੈਮ ਪਿਤਰੋਦਾ ਦੇ ਵਿਵਾਦਿਤ ਬਿਆਨ ਸਬੰਧੀ ਲੋਕਾਂ ‘ਚ ਭਾਰੀ ਰੋਸ, ਅਕਾਲੀ-ਭਾਜਪਾ ਨੇ ਦਿੱਤਾ ਧਰਨਾ,ਅੰਮ੍ਰਿਤਸਰ: ਇੰਡੀਅਨ ਓਵਰਸੀਜ ਕਾਂਗਰਸ ਦੇ ਪ੍ਰਧਾਨ ਸੈਮ ਪਿਤਰੋਦਾ ਦੇ 1984 ਦੇ ਕਤਲੇਆਮ ਬਾਰੇ ਦਿੱਤੇ ਬਿਆਨ ਕਿ ” ਹੁਣ ਕੀ ਹੈ 84 ਦਾ, ਜੋ ਹੋਇਆ ਸੋ ਹੋਇਆ ” ਤੋਂ ਬਾਅਦ ਪੰਜਾਬ ਦੇ ਲੋਕਾਂ ‘ਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

asr
ਅੰਮ੍ਰਿਤਸਰ: ਸੈਮ ਪਿਤਰੋਦਾ ਦੇ ਵਿਵਾਦਿਤ ਬਿਆਨ ਸਬੰਧੀ ਲੋਕਾਂ ‘ਚ ਭਾਰੀ ਰੋਸ, ਅਕਾਲੀ-ਭਾਜਪਾ ਨੇ ਦਿੱਤਾ ਧਰਨਾ

ਹੋਰ ਪੜ੍ਹੋ:ਦੇਸ਼ ਭਰ ‘ਚ ਮਨਾਈ ਜਾ ਰਹੀ ਹੈ ਮਹਾਂਸ਼ਿਵਰਾਤਰੀ, ਪੀ.ਐੱਮ.ਮੋਦੀ ਨੇ ਦਿੱਤੀਆਂ ਸ਼ੁੱਭਕਾਮਨਾਵਾਂ

ਜਿਸ ਦੌਰਾਨ ਅੱਜ ਅੰਮ੍ਰਿਤਸਰ ‘ਚ ਅਕਾਲੀ-ਭਾਜਪਾ ਵਲੋਂ ਕਾਂਗਰਸ ਖਿਲਾਫ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਖਿਲਾਫ ਅਕਾਲੀ-ਭਾਜਪਾ ਨੇਤਾਵਾਂ ਨੇ ਪ੍ਰਦਰਸ਼ਨ ਕਰਕੇ ਰੋਸ ਜਾਹਰ ਕੀਤਾ।

ਇਸ ਦੌਰਾਨ ਅਕਾਲੀ-ਭਾਜਪਾ ਨੇਤਾਵਾਂ ਨੇ ਕਾਂਗਰਸ ਨੂੰ ਸਿੱਖ ਵਿਰੋਧੀ ਕਿਹਾ ਹੈ।

ਹੋਰ ਪੜ੍ਹੋ:ਸੁਲਤਾਨਪੁਰ ਲੋਧੀ: 80 ਕਿਸਮ ਦੇ ਵਿਦੇਸ਼ੀ ਫੁੱਲਾਂ ਨਾਲ ਮਹਿਕੇਗਾ ਗੁਰਦੁਆਰਾ ਬੇਰ ਸਾਹਿਬ

asr
ਅੰਮ੍ਰਿਤਸਰ: ਸੈਮ ਪਿਤਰੋਦਾ ਦੇ ਵਿਵਾਦਿਤ ਬਿਆਨ ਸਬੰਧੀ ਲੋਕਾਂ ‘ਚ ਭਾਰੀ ਰੋਸ, ਅਕਾਲੀ-ਭਾਜਪਾ ਨੇ ਦਿੱਤਾ ਧਰਨਾ

ਤੁਹਾਨੂੰ ਦੱਸ ਦੇਈਏ ਕਿ ਸੈਮ ਪਿਤਰੋਦਾ ਦੇ ਇਸ ਬਿਆਨ ਤੋਂ ਬਾਅਦ ਅਕਾਲੀ-ਭਾਜਪਾ ਵਰਕਰਾਂ ਵੱਲੋਂ ਲਗਾਤਾਰ ਰੋਸ ਜਾਹਰ ਕੀਤਾ ਜਾ ਰਿਹਾ ਹੈ, ਉਥੇ ਹੀ ਸ਼੍ਰੋਮਣੀ ਕਮੇਟੀ ਵੱਲੋਂ ਵੀ ਸੈਮ ਦੇ ਸੈ ਬਿਆਨ ਦੀ ਸਖ਼ਤ ਆਲੋਚਨਾ ਕੀਤੀ ਜਾ ਰਹੀ ਹੈ।

-PTC News