Advertisment

ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਧਾਰਮਿਕ ਵਿਦਿਅਕ ਅਦਾਰਿਆਂ ਦੀ ਸੂਚੀ ਜਾਰੀ

author-image
Jashan A
Updated On
New Update
ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਧਾਰਮਿਕ ਵਿਦਿਅਕ ਅਦਾਰਿਆਂ ਦੀ ਸੂਚੀ ਜਾਰੀ
Advertisment
ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਧਾਰਮਿਕ ਵਿਦਿਅਕ ਅਦਾਰਿਆਂ ਦੀ ਸੂਚੀ ਜਾਰੀ,ਸ੍ਰੀ ਅੰਮ੍ਰਿਤਸਰ ਸਾਹਿਬ: ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਧਾਰਮਿਕ ਵਿਦਿਅਕ ਅਦਾਰਿਆਂ ਦੀ ਸੂਚੀ ਜਾਰੀ ਕੀਤੀ ਗਈ ਹੈ। ਜਿਸ ਦੌਰਾਨ ਇਹਨਾਂ ਅਦਾਰਿਆਂ 'ਚ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਦੀ ਸਿੱਖਿਆ, ਰਿਹਾਇਸ਼ ਅਤੇ ਭੋਜਨ ਸਹੂਲਤਾਂ ਸਭ ਮੁਫ਼ਤ ਹੋਣਗੀਆਂ। ਹੋਰ ਪੜ੍ਹੋ: ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਇਹਨਾਂ ਵਿਦਿਅਕ ਅਦਾਰਿਆਂ 'ਚ ਦਾਖਲਾ ਲੈਣ ਲਈ ਵਿਦਿਆਰਥੀ ਕਾਲਜਾਂ ਦੇ ਪ੍ਰਿੰਸੀਪਲਾਂ ਨਾਲ ਸੰਪਰਕ ਕਰ ਸਕਦੇ ਹਨ। ਜਿਨ੍ਹਾਂ ਦੀ ਸੂਚੀ ਇਸ ਤਰ੍ਹਾਂ ਹੈ... Sgpc Sgpcਤੁਹਾਨੂੰ ਦੱਸ ਦਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਾਂ ਦੀ ਪ੍ਰਤੀਨਿਧ ਧਾਰਮਿਕ ਸੰਸਥਾ ਹੋਣ ਦੇ ਨਾਤੇ ਆਪਣੀ ਧਰਮ ਪ੍ਰਚਾਰ ਪ੍ਰਤੀ ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾਅ ਰਹੀ ਹੈ।ਇਸ ਆਸ਼ੇ ਤਹਿਤ ਨੌਜਵਾਨਾਂ ਨੂੰ ਧਾਰਮਿਕ ਅਤੇ ਨੈਤਿਕ ਸਰੋਕਾਰਾਂ ਨਾਲ ਜੋੜਨ ਲਈ ਸ਼੍ਰੋਮਣੀ ਕਮੇਟੀ ਹਮੇਸ਼ਾ ਯਤਨਸ਼ੀਲ ਰਹੀ ਹੈ। -PTC News-
punjab-news punjabi-news amritsar amritsar-news sgpc-news latest-amritsar-news
Advertisment

Stay updated with the latest news headlines.

Follow us:
Advertisment