Tue, May 7, 2024
Whatsapp

ਸਿਲੇਬਸ 'ਚ ਇਤਿਹਾਸ ਨਾਲ ਛੇੜਛਾੜ ਦਾ ਮਾਮਲਾ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਹੰਗਾਮੀ ਮੀਟਿੰਗ ਅੱਜ

Written by  Joshi -- November 09th 2018 09:14 AM
ਸਿਲੇਬਸ 'ਚ ਇਤਿਹਾਸ ਨਾਲ ਛੇੜਛਾੜ ਦਾ ਮਾਮਲਾ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਹੰਗਾਮੀ ਮੀਟਿੰਗ ਅੱਜ

ਸਿਲੇਬਸ 'ਚ ਇਤਿਹਾਸ ਨਾਲ ਛੇੜਛਾੜ ਦਾ ਮਾਮਲਾ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਹੰਗਾਮੀ ਮੀਟਿੰਗ ਅੱਜ

ਸਿਲੇਬਸ 'ਚ ਇਤਿਹਾਸ ਨਾਲ ਛੇੜਛਾੜ ਦਾ ਮਾਮਲਾ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਹੰਗਾਮੀ ਮੀਟਿੰਗ ਅੱਜ,ਅੰਮ੍ਰਿਤਸਰ: ਸਿਲੇਬਸ 'ਚ ਇਤਿਹਾਸ ਨਾਲ ਛੇੜਛਾੜ ਦੇ ਮਾਮਲੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਖ ਪੰਥ ਦੀਆਂ ਪ੍ਰਤੀਨਿਧ ਸੰਸਥਾਵਾਂ, ਸੰਤ ਸਮਾਜ, ਸਿੰਘ ਸਭਾਵਾਂ, ਸਭਾ ਸੋਸਾਇਟੀਆਂ ਤੇ ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਅੱਜ ਵਿਸ਼ੇਸ਼ ਮੀਟਿੰਗ ਕੀਤੀ ਜਾ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ 12ਵੀਂ ਕਲਾਸ ਦੀ ਇਤਿਹਾਸ ਦੀ ਕਿਤਾਬ ਵਿੱਚ ਕੀਤੀ ਗਈ ਛੇੜਛਾੜ ਦੌਰਾਨ ਸਿੱਖ ਭਾਈਚਾਰੇ 'ਚ ਕਾਫੀ ਰੋਸ ਦੇਖਣ ਨੂੰ ਮਿਲ ਰਿਹਾ ਹੈ। ਜਿਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਹ ਹੰਗਾਮੀ ਮੀਟਿੰਗ ਰੱਖੀ ਗਈ ਹੈ। ਹੋਰ ਪੜ੍ਹੋ:ਲੁਧਿਆਣਾ ‘ਚ ਧਾਗੇ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦਾ ਹੋਇਆ ਨੁਕਸਾਨ ਮਿਲੀ ਜਾਣਕਾਰੀ ਅਨੁਸਾਰ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਅੱਜ ਇਹ ਮੀਟਿੰਗ ਰੱਖੀ ਗਈ ਹੈ। —PTC News


Top News view more...

Latest News view more...