Thu, Apr 25, 2024
Whatsapp

ਸ਼੍ਰੋਮਣੀ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ 'ਚ ਲਗਾਏ ਗਏ ਅੰਬਾਂ ਦੇ ਬੂਟੇ

Written by  Jashan A -- October 26th 2019 03:12 PM
ਸ਼੍ਰੋਮਣੀ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ 'ਚ ਲਗਾਏ ਗਏ ਅੰਬਾਂ ਦੇ ਬੂਟੇ

ਸ਼੍ਰੋਮਣੀ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ 'ਚ ਲਗਾਏ ਗਏ ਅੰਬਾਂ ਦੇ ਬੂਟੇ

ਸ਼੍ਰੋਮਣੀ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ 'ਚ ਲਗਾਏ ਗਏ ਅੰਬਾਂ ਦੇ ਬੂਟੇ,ਸ੍ਰੀ ਅੰਮ੍ਰਿਤਸਰ ਸਾਹਿਬ: ਦੁਨੀਆ ਭਰ ਦੀ ਆਸਥਾ ਦਾ ਕੇਂਦਰ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਾਤਾਵਰਨ ਨੂੰ ਸੁਗੰਧੀ ਭਰਪੂਰ ਅਤੇ ਸਵੱਛ ਰੱਖਣ ਲਈ ਅੱਜ ਪਰਿਕਰਮਾ 'ਚ ਸ਼੍ਰੋਮਣੀ ਕਮੇਟੀ ਵੱਲੋਂ ਵੱਡੇ ਗਮਲਿਆਂ ਦੇ 'ਚ ਅੰਬਾਂ ਦੇ ਬੂਟੇ ਲਗਾਏ ਗਏ ਹਨ। Amritsarਜਿਸ ਨਾਲ ਆਉਣ ਵਾਲੇ ਸਮੇਂ 'ਚ ਦੇਸ਼ਾਂ ਵਿਦੇਸ਼ਾਂ ਤੌ ਆਉਣ ਵਾਲੀਆਂ ਸੰਗਤਾਂ ਨੂੰ ਪਰਿਕਰਮਾ 'ਚ ਛਾਂਦਾਰ ਅਤੇ ਸਵੱਛ ਵਾਤਾਵਰਣ ਵੇਖਣ ਨੂੰ ਮਿਲਿਆ ਕਰੇਗਾ। ਇਹਨਾਂ ਅੰਬਾਂ ਦੇ ਬੂਟੇ ਲਾਉਣ ਦੀ ਸ਼ੁਰੂਆਤ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ ਰੂਪ ਸਿੰਘ ਵੱਲੋ ਕੀਤੀ ਗਈ। ਹੋਰ ਪੜ੍ਹੋ: ਜ਼ੀਰਕਪੁਰ: ਸੰਨੀ ਇਨਕਲੇਵ 'ਚ ਰਸਤੇ ਨੂੰ ਲੈਕੇ ਵਿਵਾਦ, ਮੁੱਖ ਮੰਤਰੀ ਦੇ ਸਿਕਊਰਟੀ ਇੰਚਾਰਜ ‘ਤੇ ਧੱਕੇਸ਼ਾਹੀ ਦੇ ਇਲਜ਼ਾਮ Amritsarਇਸ ਮੌਕੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸਕੱਤਰ ਮਨਜੀਤ ਸਿੰਘ, ਮੈਨੇਜਰ ਸ੍ਰੀ ਦਰਬਾਰ ਸਾਹਿਬ ਜਸਵਿੰਦਰ ਸਿੰਘ ਦੀਨਪੁਰ ਅਤੇ ਕਾਰ ਸੇਵਾ ਵਾਲੇ ਬਾਬਿਆਂ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸੰਗਤਾਂ ਹਾਜ਼ਰ ਸਨ। -PTC News  


Top News view more...

Latest News view more...