Tue, Apr 30, 2024
Whatsapp

ਅਕਾਲੀ ਦਲ ਲੀਡਰਸ਼ਿਪ ਵੱਲੋਂ ਭੁੱਲਾਂ ਬਖਸ਼ਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਰਵਾਏ ਸ੍ਰੀ ਅਖੰਡ ਪਾਠ ਸਾਹਿਬ ਆਰੰਭ

Written by  Jashan A -- December 08th 2018 10:08 AM -- Updated: December 08th 2018 10:41 AM
ਅਕਾਲੀ ਦਲ ਲੀਡਰਸ਼ਿਪ ਵੱਲੋਂ ਭੁੱਲਾਂ ਬਖਸ਼ਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਰਵਾਏ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਅਕਾਲੀ ਦਲ ਲੀਡਰਸ਼ਿਪ ਵੱਲੋਂ ਭੁੱਲਾਂ ਬਖਸ਼ਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਰਵਾਏ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਅਕਾਲੀ ਦਲ ਲੀਡਰਸ਼ਿਪ ਵੱਲੋਂ ਭੁੱਲਾਂ ਬਖਸ਼ਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਰਵਾਏ ਸ੍ਰੀ ਅਖੰਡ ਪਾਠ ਸਾਹਿਬ ਆਰੰਭ,ਅੰਮ੍ਰਿਤਸਰ: ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣੀ ਸਮੁੱਚੀ ਲੀਡਰਸ਼ਿਪ ਨਾਲ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ। [caption id="attachment_226381" align="alignleft" width="344"]shiromani akali dal ਅਕਾਲੀ ਦਲ ਲੀਡਰਸ਼ਿਪ ਵੱਲੋਂ ਭੁੱਲਾਂ ਬਖਸ਼ਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਰਵਾਏ ਸ੍ਰੀ ਅਖੰਡ ਪਾਠ ਸਾਹਿਬ ਆਰੰਭ[/caption] [caption id="attachment_226395" align="alignnone" width="300"]shiromani akali dal ਅਕਾਲੀ ਦਲ ਲੀਡਰਸ਼ਿਪ ਵੱਲੋਂ ਭੁੱਲਾਂ ਬਖਸ਼ਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਰਵਾਏ ਸ੍ਰੀ ਅਖੰਡ ਪਾਠ ਸਾਹਿਬ ਆਰੰਭ[/caption] ਜਿਸ ਦੌਰਾਨ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਗੁਰੁਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਆਰੰਭ ਕੀਤੇ ਗਏ, [caption id="attachment_226352" align="aligncenter" width="300"]shiromani akali dal ਅਕਾਲੀ ਦਲ ਲੀਡਰਸ਼ਿਪ ਵੱਲੋਂ ਭੁੱਲਾਂ ਬਖਸ਼ਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਰਵਾਏ ਸ੍ਰੀ ਅਖੰਡ ਪਾਠ ਸਾਹਿਬ ਆਰੰਭ[/caption] ਜਿੰਨ੍ਹਾਂ ਦੇ ਭੋਗ 10 ਦਸੰਬਰ ਨੂੰ ਪਾਏ ਜਾਣਗੇ।ਸ਼੍ਰੋਮਣੀ ਅਕਾਲੀ ਦਲ ਲੀਡਰਸ਼ਿਪ ਵੱਲੋਂ ਜਾਣੇ ਅਣਜਾਣੇ 'ਚ ਹੋਈਆਂ ਭੁੱਲਾਂ ਦੀ ਮੁਆਫੀ ਤਿੰਨ ਦਿਨ ਸ੍ਰੀ ਦਰਬਾਰ ਸਾਹਿਬ ਵਿਖੇ ਸੇਵਾ ਕੀਤੀ ਜਾਵੇਗੀ। [caption id="attachment_226350" align="aligncenter" width="300"]shiromani akali dal ਅਕਾਲੀ ਦਲ ਲੀਡਰਸ਼ਿਪ ਵੱਲੋਂ ਭੁੱਲਾਂ ਬਖਸ਼ਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਰਵਾਏ ਸ੍ਰੀ ਅਖੰਡ ਪਾਠ ਸਾਹਿਬ ਆਰੰਭ[/caption] ਇਸ ਮੌਕੇ ਸਾਬਕਾ ਅਕਾਲੀ ਦਲ ਪ੍ਰਧਾਨ ਪ੍ਰਕਾਸ਼ ਸਿੰਘ ਬਾਦਲ ਅਤੇ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਸਮੇਤ ਸਮੁੱਚੀ ਲੀਡਰਸ਼ਿਪ ਨੇ ਸ਼ਿਰਕਤ ਕੀਤੀ, [caption id="attachment_226349" align="aligncenter" width="300"]shiromani akali dal ਅਕਾਲੀ ਦਲ ਲੀਡਰਸ਼ਿਪ ਵੱਲੋਂ ਭੁੱਲਾਂ ਬਖਸ਼ਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਰਵਾਏ ਸ੍ਰੀ ਅਖੰਡ ਪਾਠ ਸਾਹਿਬ ਆਰੰਭ[/caption] ਉਥੇ ਹੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੀ ਇਸ ਮੌਕੇ ਮੌਜੂਦ ਰਹੇ। ਸ੍ਰੀ ਦਰਬਾਰ ਸਾਹਿਬ ਵਿਖੇ ਸਮਾਗਮ ਨੂੰ ਲੈ ਕੇ ਵੱਡੀ ਗਿਣਤੀ 'ਚ ਸਿੱਖ ਸ਼ਰਧਾਲੂ ਅਤੇ ਪਾਰਟੀ ਵਰਕਰ ਵੀ ਪਹੁੰਚੇ। [caption id="attachment_226383" align="aligncenter" width="300"]shiromani akali dal ਅਕਾਲੀ ਦਲ ਲੀਡਰਸ਼ਿਪ ਵੱਲੋਂ ਭੁੱਲਾਂ ਬਖਸ਼ਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਰਵਾਏ ਸ੍ਰੀ ਅਖੰਡ ਪਾਠ ਸਾਹਿਬ ਆਰੰਭ[/caption] -PTC News


Top News view more...

Latest News view more...