ਅੰਮ੍ਰਿਤਸਰ: ਸ੍ਰੀ ਗੁਰੂ ਰਾਮਦਾਸ ਹਵਾਈ ਅੱਡੇ ਦੀ ਵਧਾਈ ਗਈ ਸੁਰੱਖਿਆ
ਜਿਸ ਤੋਂ ਬਾਅਦ ਏਅਰਪੋਰਟ ਦੇ ਬਾਹਰ ਅਤੇ ਅੰਦਰ ਪੁਲਿਸ ਦਾ ਪਹਿਰਾ ਸਖ਼ਤ ਕਰ ਦਿੱਤਾ ਗਿਆ ਹੈ। ਜਿਸ ਦੌਰਾਨ ਹਰ ਆਉਣ ਜਾਣ ਵਾਲੀਆਂ ਗੱਡੀਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ।
ਹੋਰ ਪੜ੍ਹੋ: 'ਖਾਲਸਾ ਏਡ' ਵੱਲੋਂ ਵੱਡਾ ਉਪਰਾਲਾ, ਪੰਜਾਬ 'ਚ ਖੋਲ੍ਹਿਆ ਮੁਫ਼ਤ ਟਿਊਸ਼ਨ ਸੈਂਟਰ
ਦੱਸ ਦਈਏ ਕਿ 27 ਸਤੰਬਰ ਨੂੰ ਪੰਜਾਬ ਪੁਲਿਸ ਨੇ ਤਰਨਤਾਰਨ ਜ਼ਿਲ੍ਹੇ ਚੋਂ ਪਾਕਿ ਵੱਲੋਂ ਆਏ ਕ੍ਰੈਸ਼ ਹੋਏ ਡ੍ਰੋਨ ਤੋਂ ਹਥਿਆਰਾਂ ਦਾ ਜ਼ਖੀਰਾ ਬਰਾਮਦ ਕੀਤਾ ਸੀ। ਪਿਛਲੇ ਦਿਨ ਵੀ ਪੁਲਿਸ ਨੇ ਕੁਝ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਨ੍ਹਾਂ ਕੋਲੋਂ ਭਾਰੀ ਗਿਣਤੀ 'ਚ ਹਥਿਆਰ ਅਤੇ ਹੈਰੋਇਨ ਮਿਲੀ ਹੈ।
-PTC News