Fri, Apr 26, 2024
Whatsapp

ਕੇਂਦਰੀ ਮੰਤਰੀ ਮਹੇਸ਼ ਸ਼ਰਮਾ, ਹਰਦੀਪ ਸਿੰਘ ਪੂਰੀ ਤੇ ਭਾਜਪਾ ਦੇ ਸੂਬਾ ਪ੍ਰਧਾਨ ਸ਼ਵੇਤ ਮਲਿਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

Written by  Jashan A -- November 23rd 2018 12:12 PM -- Updated: November 23rd 2018 12:16 PM
ਕੇਂਦਰੀ ਮੰਤਰੀ ਮਹੇਸ਼ ਸ਼ਰਮਾ, ਹਰਦੀਪ ਸਿੰਘ ਪੂਰੀ ਤੇ ਭਾਜਪਾ ਦੇ ਸੂਬਾ ਪ੍ਰਧਾਨ ਸ਼ਵੇਤ ਮਲਿਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਕੇਂਦਰੀ ਮੰਤਰੀ ਮਹੇਸ਼ ਸ਼ਰਮਾ, ਹਰਦੀਪ ਸਿੰਘ ਪੂਰੀ ਤੇ ਭਾਜਪਾ ਦੇ ਸੂਬਾ ਪ੍ਰਧਾਨ ਸ਼ਵੇਤ ਮਲਿਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਕੇਂਦਰੀ ਮੰਤਰੀ ਮਹੇਸ਼ ਸ਼ਰਮਾ, ਹਰਦੀਪ ਸਿੰਘ ਪੂਰੀ ਤੇ ਭਾਜਪਾ ਦੇ ਸੂਬਾ ਪ੍ਰਧਾਨ ਸ਼ਵੇਤ ਮਲਿਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ,ਅੰਮ੍ਰਿਤਸਰ: ਪਹਿਲੀ ਪਾਤਸ਼ਾਹੀ ਸਾਹਿਬ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਵੇਂ ਪ੍ਰਕਾਸ਼ ਪੁਰਬ ਮੌਕੇ ਕੇਂਦਰੀ ਮੰਤਰੀ ਮਹੇਸ਼ ਸ਼ਰਮਾ , ਹਰਦੀਪ ਸਿੰਘ ਪੂਰੀ ਅਤੇ ਭਾਜਪਾ ਦੇ ਸੂਬਾ ਪ੍ਰਧਾਨ ਸ਼ਵੇਤ ਮਲਿਕ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।sri guru nanak dev ji ਇਸ ਮੌਕੇ ਉਹਨਾਂ ਨੇ ਗੁਰੂ ਸਾਹਿਬ ਦਾ ਅਸ਼ੀਰਵਾਦ ਪ੍ਰਾਪਤ ਕਰਦੇ ਹੋਏ ਗੁਰਬਾਣੀ ਸਰਵਣ ਕੀਤੀ।ਉਥੇ ਹੀ ਸ਼੍ਰੋਮਣੀ ਕਮੇਟੀ ਵੱਲੋਂ ਉਹਨਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਉਹਨਾਂ ਨੂੰ ਸਿਰੋਪਾਓ ਭੇਂਟ ਕੀਤੇ ਗਏ। amritsarਦੱਸਣਯੋਗ ਹੈ ਕਿ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਸਿੱਖ ਸੰਗਤਾਂ ‘ਚ ਕਾਫੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਜਿਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸਿੱਖ ਸੰਗਤਾਂ ਗੁਰੂ ਸਾਹਿਬ ਦੇ ਦਰਸ਼ਨ ਕਰਨ ਲਈ ਪਹੁੰਚ ਰਹੀਆਂ ਹਨ। —PTC News


Top News view more...

Latest News view more...