Fri, Apr 26, 2024
Whatsapp

ਸ੍ਰੀ ਅੰਮ੍ਰਿਤਸਰ ਸਾਹਿਬ: STF ਨੂੰ ਮਿਲੀ ਵੱਡੀ ਸਫਲਤਾ, ਹਥਿਆਰਾਂ ਸਮੇਤ ਗੈਂਗਸਟਰ ਸੋਨੂੰ ਮਸੀਹ ਤੇ 2 ਹੋਰ ਨੂੰ ਕੀਤਾ ਗ੍ਰਿਫਤਾਰ

Written by  Jashan A -- April 09th 2019 12:51 PM
ਸ੍ਰੀ ਅੰਮ੍ਰਿਤਸਰ ਸਾਹਿਬ: STF ਨੂੰ ਮਿਲੀ ਵੱਡੀ ਸਫਲਤਾ, ਹਥਿਆਰਾਂ ਸਮੇਤ ਗੈਂਗਸਟਰ ਸੋਨੂੰ ਮਸੀਹ ਤੇ 2 ਹੋਰ ਨੂੰ ਕੀਤਾ ਗ੍ਰਿਫਤਾਰ

ਸ੍ਰੀ ਅੰਮ੍ਰਿਤਸਰ ਸਾਹਿਬ: STF ਨੂੰ ਮਿਲੀ ਵੱਡੀ ਸਫਲਤਾ, ਹਥਿਆਰਾਂ ਸਮੇਤ ਗੈਂਗਸਟਰ ਸੋਨੂੰ ਮਸੀਹ ਤੇ 2 ਹੋਰ ਨੂੰ ਕੀਤਾ ਗ੍ਰਿਫਤਾਰ

ਸ੍ਰੀ ਅੰਮ੍ਰਿਤਸਰ ਸਾਹਿਬ: STF ਨੂੰ ਮਿਲੀ ਵੱਡੀ ਸਫਲਤਾ, ਹਥਿਆਰਾਂ ਸਮੇਤ ਗੈਂਗਸਟਰ ਸੋਨੂੰ ਮਸੀਹ ਤੇ 2 ਹੋਰ ਨੂੰ ਕੀਤਾ ਗ੍ਰਿਫਤਾਰ,ਸ੍ਰੀ ਅੰਮ੍ਰਿਤਸਰ ਸਾਹਿਬ: ਐਸ ਟੀ ਐਫ਼ ਨੂੰ ਅੱਜ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਉਹਨਾਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਸਮੇਤ 3 ਗੈਂਗਸਟਰਾਂ ਨੂੰ ਕਾਬੂ ਕੀਤਾ। [caption id="attachment_280486" align="aligncenter" width="300"]areested ਸ੍ਰੀ ਅੰਮ੍ਰਿਤਸਰ ਸਾਹਿਬ: STF ਨੂੰ ਮਿਲੀ ਵੱਡੀ ਸਫਲਤਾ, ਹਥਿਆਰਾਂ ਸਮੇਤ ਗੈਂਗਸਟਰ ਸੋਨੂੰ ਮਸੀਹ ਤੇ 2 ਹੋਰ ਨੂੰ ਕੀਤਾ ਗ੍ਰਿਫਤਾਰ[/caption] ਮਿਲੀ ਜਾਣਕਾਰੀ ਮੁਤਾਬਕ ਇਹਨਾਂ 'ਚ ਅਜਨਾਲਾ ਦੇ ਪਿੰਡ ਖ਼ਾਨਵਾਲ ਦੇ ਮੌਜੂਦਾ ਕਾਂਗਰਸੀ ਸਰਪੰਚ ਦਾ ਪੁੱਤਰ ਤੇ ਨਾਮੀ ਗੈਂਗਸਟਰ ਸੋਨੂ ਮਸੀਹ ਵੀ ਸੀ, ਜਿਸ ਨੂੰ 2 ਸਾਥੀਆਂ ਸਮੇਤ ਗਿਰਫ਼ਤਾਰ ਕੀਤਾ ਗਿਆ ਹੈ। ਹੋਰ ਪੜ੍ਹੋ:ਅੰਮ੍ਰਿਤਸਰ ਰੇਲ ਹਾਦਸੇ ਦਾ ਮਾਮਲਾ ਪਹੁੰਚਿਆ ਹਾਈਕੋਰਟ ,ਪਟੀਸ਼ਨਕਰਤਾ ਨੇ ਹਾਈਕੋਰਟ ਤੋਂ ਕੀਤੀ ਇਹ ਮੰਗ [caption id="attachment_280487" align="aligncenter" width="300"]arrested ਸ੍ਰੀ ਅੰਮ੍ਰਿਤਸਰ ਸਾਹਿਬ: STF ਨੂੰ ਮਿਲੀ ਵੱਡੀ ਸਫਲਤਾ, ਹਥਿਆਰਾਂ ਸਮੇਤ ਗੈਂਗਸਟਰ ਸੋਨੂੰ ਮਸੀਹ ਤੇ 2 ਹੋਰ ਨੂੰ ਕੀਤਾ ਗ੍ਰਿਫਤਾਰ[/caption] ਪੁਲਿਸ ਨੇ ਇਹਨਾਂ ਪਾਸੋਂ ਇੱਕ ਕਿਲੋ ਹੈਰੋਇਨ ਅਤੇ ਇੱਕ ਪਿਸਟਲ ਬਰਾਮਦ ਕੀਤਾ ਹੈ। [caption id="attachment_280488" align="aligncenter" width="300"]arrested ਸ੍ਰੀ ਅੰਮ੍ਰਿਤਸਰ ਸਾਹਿਬ: STF ਨੂੰ ਮਿਲੀ ਵੱਡੀ ਸਫਲਤਾ, ਹਥਿਆਰਾਂ ਸਮੇਤ ਗੈਂਗਸਟਰ ਸੋਨੂੰ ਮਸੀਹ ਤੇ 2 ਹੋਰ ਨੂੰ ਕੀਤਾ ਗ੍ਰਿਫਤਾਰ[/caption] ਸੂਤਰਾਂ ਤੋਂ ਮਿਲੀ ਜਾਣਕਰੀ ਮੁਤਾਬਕ ਵਿਭਾਗ ਵੱਲੋਂ ਇਸ ਮਾਮਲੇ ਸਬੰਧੀ ਦੁਪਹਿਰ ਵੇਲੇ ਪ੍ਰੈਸ ਕਾਨਫਰੰਸ ਕੀਤੀ ਜਾਵੇਗੀ, ਜਿਸ ਤੋਂ ਬਾਅਦ ਮਾਮਲੇ ਸਬੰਧੀ ਪੂਰੀ ਜਾਣਕਾਰੀ ਮਿਲ ਸਕੇਗੀ।ਫਿਲਹਾਲ ਪੁਲਿਸ ਨੇ ਸਾਰੇ ਆਰੋਪੀਆਂ ਨੂੰ ਹਿਰਾਸਤ 'ਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। -PTC News


Top News view more...

Latest News view more...