Wed, Apr 24, 2024
Whatsapp

ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

Written by  Jashan A -- August 30th 2019 08:14 AM
ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ,ਸ੍ਰੀ ਅੰਮ੍ਰਿਤਸਰ ਸਾਹਿਬ: ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਅਤੇ ਸਾਂਸਦ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅੱਜ ਸ੍ਰੀ ਅੰਮ੍ਰਿਤਸਰ ਸਾਹਿਬ ਪਹੁੰਚੇ। ਜਿਸ ਦੌਰਾਨ ਅੱਜ ਉਹਨਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। asrਇਸ ਮੌਕੇ ਉਹਨਾਂ ਗੁਰੂ ਸਾਹਿਬ ਜੀ ਦੇ ਚਰਨਾਂ ‘ਚ ਹਾਜ਼ਰੀ ਲਵਾਈ ਤੇ ਗੁਰੂ ਸਾਹਿਬ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ।ਗੁਰੂ ਚਰਨਾਂ ‘ਚ ਨਤਮਸਤਕ ਹੋ ਕੇ ਉਹਨਾਂ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ। ਹੋਰ ਪੜ੍ਹੋ: ਸੁਲਤਾਨਪੁਰ ਲੋਧੀ: ਗਵਰਨਰ ਵੀ.ਪੀ ਸਿੰਘ ਬਦਨੌਰ ਗੁਰਦੁਆਰਾ ਬੇਰ ਸਾਹਿਬ ਵਿਖੇ ਹੋਏ ਨਤਮਸਤਕ asrਦੱਸਣਯੋਗ ਹੈ ਕਿ ਬਾਦਲ ਪਰਿਵਾਰ ਵਲੋਂ ਜਾਰੀ ਆਖੰਡ ਪਾਠ ਦੀ ਲੜੀ ਤਹਿਤ ਸ੍ਰੀ ਆਖੰਡ ਪਾਠ ਦੇ ਭੋਗ ਅਤੇ ਨਵੇਂ ਪਾਠ ਦੀ ਆਰੰਭਤਾ ਮੌਕੇ ਉਹਨਾਂ ਅੱਜ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਾਜ਼ਰੀ ਭਰੀ। -PTC News


Top News view more...

Latest News view more...