Fri, Apr 19, 2024
Whatsapp

ਬਾਲੀਵੁੱਡ ਅਦਾਕਾਰ ਗੋਵਿੰਦਾ ਦੀ ਪਤਨੀ ਸੁਨੀਤਾ ਅਹੂਜਾ ਆਪਣੇ ਜਨਮ ਦਿਨ ਮੌਕੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

Written by  Jashan A -- July 17th 2019 09:27 AM
ਬਾਲੀਵੁੱਡ ਅਦਾਕਾਰ ਗੋਵਿੰਦਾ ਦੀ ਪਤਨੀ ਸੁਨੀਤਾ ਅਹੂਜਾ ਆਪਣੇ ਜਨਮ ਦਿਨ ਮੌਕੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਬਾਲੀਵੁੱਡ ਅਦਾਕਾਰ ਗੋਵਿੰਦਾ ਦੀ ਪਤਨੀ ਸੁਨੀਤਾ ਅਹੂਜਾ ਆਪਣੇ ਜਨਮ ਦਿਨ ਮੌਕੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਬਾਲੀਵੁੱਡ ਅਦਾਕਾਰ ਗੋਵਿੰਦਾ ਦੀ ਪਤਨੀ ਸੁਨੀਤਾ ਅਹੂਜਾ ਆਪਣੇ ਜਨਮ ਦਿਨ ਮੌਕੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ,ਸ੍ਰੀ ਅੰਮ੍ਰਿਤਸਰ ਸਾਹਿਬ: ਫਿਲਮ ਐਕਟਰ ਗੋਵਿੰਦਾ ਦੀ ਪਤਨੀ ਸੁਨੀਤਾ ਅਹੂਜਾ ਆਪਣੇ ਜਨਮ ਦਿਨ ਮੌਕੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਉਹਨਾਂ ਗੁਰੂ ਘਰ ਦਾ ਅਸ਼ੀਰਵਾਦ ਲੈ ਕੇ ਆਪਣਾ ਜੀਵਨ ਸਫਲਾ ਬਣਾਇਆ ਹੈ ਅਤੇ ਉਹਨਾਂ ਗੁਰੂ ਸਾਹਿਬ ਜੀ ਦੀ ਹਾਜ਼ਰੀ 'ਚ ਗੁਰਬਾਣੀ ਵੀ ਸਰਵਣ ਕੀਤੀ। ਇਸ ਮੌਕੇ ਉਹਨਾਂ ਨਾਲ ਉਹਨਾਂ ਦੀ ਬੇਟੀ ਤੇ ਫਿਲਮ ਐਕਟਰੈਸ ਟੀਨਾ ਅਹੂਜਾ ਵੀ ਮੌਜੂਦ ਸਨ। ਹੋਰ ਪੜ੍ਹੋ:ਕੈਨੇਡਾ ਦੀ ਕੌਂਸਲ ਜਨਰਲ ਮੀਆ ਯੇਨ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ ਤੁਹਾਨੂੰ ਦੱਸ ਦੇਈਏ ਕਿ ਆਪਣੇ ਜਨਮ ਦਿਨ ਮੌਕੇ ਕਈ ਅਦਾਕਾਰ, ਨੇਤਾ ਅਤੇ ਪੰਜਾਬੀ ਕਲਾਕਾਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੁੰਦੇ ਹਨ ਅਤੇ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕਰ ਆਪਣਾ ਜੀਵਨ ਸਫਲਾ ਬਣਾਉਂਦੇ ਹਨ। -PTC News


Top News view more...

Latest News view more...