Sun, Apr 28, 2024
Whatsapp

ਸੰਨੀ ਦਿਓਲ ਅੱਜ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਣਗੇ ਨਤਮਸਤਕ, ਕੱਲ੍ਹ ਨਾਮਜ਼ਦਗੀ ਕਾਗਜ ਕਰਨਗੇ ਦਾਖਲ

Written by  Jashan A -- April 28th 2019 09:05 AM -- Updated: April 28th 2019 03:19 PM
ਸੰਨੀ ਦਿਓਲ ਅੱਜ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਣਗੇ ਨਤਮਸਤਕ, ਕੱਲ੍ਹ ਨਾਮਜ਼ਦਗੀ ਕਾਗਜ ਕਰਨਗੇ ਦਾਖਲ

ਸੰਨੀ ਦਿਓਲ ਅੱਜ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਣਗੇ ਨਤਮਸਤਕ, ਕੱਲ੍ਹ ਨਾਮਜ਼ਦਗੀ ਕਾਗਜ ਕਰਨਗੇ ਦਾਖਲ

ਸੰਨੀ ਦਿਓਲ ਅੱਜ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਣਗੇ ਨਤਮਸਤਕ, ਕੱਲ੍ਹ ਨਾਮਜ਼ਦਗੀ ਕਾਗਜ ਕਰਨਗੇ ਦਾਖਲ,ਸ੍ਰੀ ਅੰਮ੍ਰਿਤਸਰ ਸਾਹਿਬ: ਗੁਰਦਾਸਪੁਰ ਤੋਂ ਭਾਜਪਾ ਦੇ ਉਮੀਦਵਾਰ ਅਤੇ ਬਾਲੀਵੁੱਡ ਅਦਾਕਾਰ ਸੰਨੀ ਦਿਓਲ ਅੱਜ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪਹੁੰਚ ਰਹੇ ਹਨ। ਜਿਸ ਦੌਰਾਨ ਉਹ ਇਥੇ ਵੱਖ-ਵੱਖ ਗੁਰੂਧਾਮਾਂ ਦੇ ਦਰਸ਼ਨਕਰ ਆਸ਼ੀਰਵਾਦ ਪ੍ਰਾਪਤ ਕਰਨਗੇ। [caption id="attachment_288408" align="aligncenter" width="300"]asr ਸੰਨੀ ਦਿਓਲ ਅੱਜ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਣਗੇ ਨਤਮਸਤਕ, ਕੱਲ੍ਹ ਨਾਮਜ਼ਦਗੀ ਕਾਗਜ ਕਰਨਗੇ ਦਾਖਲ[/caption] ਹੋਰ ਪੜ੍ਹੋ:ਅੰਮ੍ਰਿਤਸਰ ਰੇਲ ਹਾਦਸਾ : ਨਵਜੋਤ ਕੌਰ ਸਿੱਧੂ ‘ਤੇ ਦਰਜ ਹੋਇਆ ਪਰਚਾ , ਜਾਣੋ ਕਦੋਂ ਹੋਵੇਗੀ ਸੁਣਵਾਈ ਮਿਲੀ ਜਾਣਕਾਰੀ ਮੁਤਾਬਕ ਸੰਨੀ ਦਿਓਲ ਪਹਿਲਾਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਜੀ ਦਾ ਆਸ਼ੀਰਵਾਦ ਲੈ ਕੇ ਆਪਣਾ ਜੀਵਨ ਸਫਲਾ ਬਣਾਉਣਗੇ। ਇਸ ਤੋਂ ਇਲਾਵਾ ਸੰਨੀ ਦਿਓਲ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦਗੰਜ ਅਤੇ ਦੁਰਗਿਆਣਾ ਮੰਦਰ ਦੇ ਵੀ ਦਰਸ਼ਨ ਕਰਨਗੇ। ਇਸ ਤੋਂ ਬਾਅਦ ਉਹ ਭਾਜਪਾ ਆਗੂਆਂ ਨਾਲ ਵਿਸ਼ੇਸ਼ ਬੈਠਕ ਕਰਨਗੇ। ਹੋਰ ਪੜ੍ਹੋ:ਵੱਡੀ ਮਾਤਰਾ ‘ਚ ਕਰਦਾ ਸੀ ਇਸ ਗੈਰਕਾਨੂੰਨੀ ਚੀਜ਼ ਦਾ ਧੰਦਾ, ਪੁਲਿਸ ਨੇ ਕੀਤਾ ਪਰਦਾਫਾਸ਼ [caption id="attachment_288409" align="aligncenter" width="300"]asr ਸੰਨੀ ਦਿਓਲ ਅੱਜ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਣਗੇ ਨਤਮਸਤਕ, ਕੱਲ੍ਹ ਨਾਮਜ਼ਦਗੀ ਕਾਗਜ ਕਰਨਗੇ ਦਾਖਲ[/caption] ਜ਼ਿਕਰ ਏ ਖਾਸ ਹੈ ਕਿ ਪੰਜਾਬ ਭਰ 'ਚ ਲੋਕ ਸਭਾ ਚੋਣਾਂ ਨੂੰ ਲੈ ਕੇ ਸਰਗਰਮੀਆਂ ਤੇਜ਼ ਹੋ ਚੁੱਕੀਆਂ ਹਨ। ਜਿਸ ਦੌਰਾਨ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਜਾਣਗੇ। ਇਸ ਦੇ ਤਹਿਤ ਕੱਲ੍ਹ ਸੰਨੀ ਦਿਓਲ ਵੀ ਗੁਰਦਾਸਪੁਰ ਪਹੁੰਚ ਕੇ ਕਰੀਬ 11 ਵਜੇ ਆਪਣੇ ਨਾਮਜ਼ਦਗੀ ਕਾਗਜ ਦਾਖਲ ਕਰਵਾਉਣਗੇ। -PTC News


Top News view more...

Latest News view more...