Sat, Apr 20, 2024
Whatsapp

ਅੰਮ੍ਰਿਤਸਰ ਰੇਲ ਹਾਦਸੇ ਦੌਰਾਨ ਮਾਰੇ ਗਏ ਲੋਕਾਂ ਦੀ ਆਤਮਿਕ ਸ਼ਾਂਤੀ ਲਈ ਸ੍ਰੀ ਦਰਬਾਰ ਸਾਹਿਬ 'ਚ ਕੱਲ ਹੋਣਗੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ

Written by  Shanker Badra -- October 20th 2018 09:09 PM -- Updated: October 20th 2018 10:15 PM
ਅੰਮ੍ਰਿਤਸਰ ਰੇਲ ਹਾਦਸੇ ਦੌਰਾਨ ਮਾਰੇ ਗਏ ਲੋਕਾਂ ਦੀ ਆਤਮਿਕ ਸ਼ਾਂਤੀ ਲਈ ਸ੍ਰੀ ਦਰਬਾਰ ਸਾਹਿਬ 'ਚ ਕੱਲ ਹੋਣਗੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਅੰਮ੍ਰਿਤਸਰ ਰੇਲ ਹਾਦਸੇ ਦੌਰਾਨ ਮਾਰੇ ਗਏ ਲੋਕਾਂ ਦੀ ਆਤਮਿਕ ਸ਼ਾਂਤੀ ਲਈ ਸ੍ਰੀ ਦਰਬਾਰ ਸਾਹਿਬ 'ਚ ਕੱਲ ਹੋਣਗੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਅੰਮ੍ਰਿਤਸਰ ਰੇਲ ਹਾਦਸੇ ਦੌਰਾਨ ਮਾਰੇ ਗਏ ਲੋਕਾਂ ਦੀ ਆਤਮਿਕ ਸ਼ਾਂਤੀ ਲਈ ਸ੍ਰੀ ਦਰਬਾਰ ਸਾਹਿਬ 'ਚ ਕੱਲ ਹੋਣਗੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ:ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰੇਲ ਹਾਦਸੇ ਦੌਰਾਨ ਮਾਰੇ ਗਏ ਲੋਕਾਂ ਦੀ ਆਤਮਿਕ ਸ਼ਾਂਤੀ ਲਈ ਸ੍ਰੀ ਦਰਬਾਰ ਸਾਹਿਬ 'ਚ 21 ਅਕਤੂਬਰ ਯਾਨੀ ਕੱਲ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ। ਜਿਨ੍ਹਾਂ ਦੇ ਕਿ 23 ਅਕਤੂਬਰ ਨੂੰ ਭੋਗ ਪਾਏ ਜਾਣਗੇ।ਇਸ ਸੰਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਹੈ ਕਿ ਮ੍ਰਿਤਕਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਜਾਵੇਗੀ। -PTCNews


Top News view more...

Latest News view more...