Sat, Apr 20, 2024
Whatsapp

ਅੰਮ੍ਰਿਤਸਰ : ਭਿਆਨਕ ਸੜਕ ਹਾਦਸੇ 'ਚ 7 ਲੋਕਾਂ ਦੀ ਹੋਈ ਮੌਤ

Written by  Joshi -- June 18th 2018 10:46 AM -- Updated: June 18th 2018 10:50 AM
ਅੰਮ੍ਰਿਤਸਰ : ਭਿਆਨਕ ਸੜਕ ਹਾਦਸੇ 'ਚ 7 ਲੋਕਾਂ ਦੀ ਹੋਈ ਮੌਤ

ਅੰਮ੍ਰਿਤਸਰ : ਭਿਆਨਕ ਸੜਕ ਹਾਦਸੇ 'ਚ 7 ਲੋਕਾਂ ਦੀ ਹੋਈ ਮੌਤ

ਅੰਮ੍ਰਿਤਸਰ : ਭਿਆਨਕ ਸੜਕ ਹਾਦਸੇ 'ਚ 7 ਲੋਕਾਂ ਦੀ ਹੋਈ ਮੌਤ ਅੰਮ੍ਰਿਤਸਰ ਸ਼ਹਿਰ 'ਚ ਅੱਜ ਦੀ ਸਵੇਰ ਕਈ ਘਰਾਂ ਲਈ ਮਨਹੂਸ ਸਾਬਿਤ ਹੋਈ ਹੈ। ਇੱਕ ਭਿਆਨਕ ਸੜਕ ਹਾਦਸੇ 'ਚ ਅੰਮ੍ਰਿਤਸਰ ਤੋਂ ਦਿੱਲੀ ਜਾ ਰਹੀ ਇਕ ਕਾਰ ਦੀ ਟਰੱਕ ਨਾਲ ਟੱਕਰ ਹੋਣ ਕਾਰਨ 7 ਲੋਕਾਂ ਨੂੰ ਆਪਣੀ ਜਾਨ ਗਵਾਉਣੀ ਪਈ ਹੈ। Amritsar road accident takes 7 livesਇਹ ਹਾਦਸਾ ਪਿੰਡ ਫੱਤੂਵਾਲ ਨੇੜੇ ਹਾਈਵੇਅ 'ਤੇ ਵਾਪਰਿਆ, ਜਿਸ 'ਚ ਇਹ ਹਾਦਸਾ ਇੰਨਾ ਭਿਆਨਕ ਸੀ ਕਿ ਇਸ 'ਚ 7 ਲੋਕਾਂ ਦੀ ਮੌਤ ਹੋ ਗਈ। ਮ੍ਰਿਤਕਾਂ 'ਚ ਇੱਕ ਬੱਚਾ ਵੀ ਸ਼ਾਮਲ ਹੈ। Amritsar road accident takes 7 livesਹੁਣ ਤੱਕ ਮਿਲੀ ਜਾਣਕਾਰੀ ਮੁਤਾਬਕ, ਦਿੱਲੀ ਦੇ ਉੱਤਮ ਨਗਰ ਇਲਾਕੇ ਦੇ ਰਹਿਣ ਵਾਲੇ ਦੋ ਪਰਿਵਾਰ ਅੰਮ੍ਰਿਤਸਰ ਵਿਖੇ ਮੱਥਾ ਟੇਕਣ ਆ ਰਹੇ ਸਨ। ਹਾਦਸੇ 'ਚ ਦੀ ਸਕਾਰਪੀਓ ਗੱਡੀ ਅਤੇ ਟਰੱਕ ਨਾਲ ਹੋਈ ਇੰਨ੍ਹੀ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ। ਫਿਲਹਾਲ, ਪੁਲਿਸ ਵੱਲੋਂ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। —PTC News


Top News view more...

Latest News view more...