ਅੰਮ੍ਰਿਤਸਰ ਦਿਹਾਤੀ ਦੇ ਐੱਸ.ਐੱਸ.ਪੀ. ਪਰਮਪਾਲ ਸਿੰਘ ਦਾ ਚੋਣ ਕਮਿਸ਼ਨ ਨੇ ਕੀਤਾ ਤਬਾਦਲਾ

Amritsar Rural SSP Parampal Singh Election Commission Transfer

ਅੰਮ੍ਰਿਤਸਰ ਦਿਹਾਤੀ ਦੇ ਐੱਸ.ਐੱਸ.ਪੀ. ਪਰਮਪਾਲ ਸਿੰਘ ਦਾ ਚੋਣ ਕਮਿਸ਼ਨ ਨੇ ਕੀਤਾ ਤਬਾਦਲਾ:ਅੰਮ੍ਰਿਤਸਰ : ਭਾਰਤ ਦੇ ਚੋਣ ਕਮਿਸ਼ਨ ਨੇ ਅੰਮ੍ਰਿਤਸਰ ਦੇ ਐੱਸ.ਐੱਸ.ਪੀ. ਦਿਹਾਤੀ ਪਰਮਪਾਲ ਸਿੰਘ ਦਾ ਤਬਾਦਲਾ ਕਰ ਦਿੱਤਾ ਗਿਆ ਹੈ।

Amritsar Rural SSP Parampal Singh Election Commission Transfer

ਅੰਮ੍ਰਿਤਸਰ ਦਿਹਾਤੀ ਦੇ ਐੱਸ.ਐੱਸ.ਪੀ. ਪਰਮਪਾਲ ਸਿੰਘ ਦਾ ਚੋਣ ਕਮਿਸ਼ਨ ਨੇ ਕੀਤਾ ਤਬਾਦਲਾ

ਇਸ ਸੰਬੰਧੀ ਚੋਣ ਕਮਿਸ਼ਨ ਨੂੰ ਸ਼ਿਕਾਇਤ ਮਿਲਣ ਤੋਂ ਬਾਅਦ ਉਨ੍ਹਾਂ ਦੀ ਬਦਲੀ ਕੀਤੀ ਗਈ ਹੈ।ਇਸ ਦੀ ਪੁਸ਼ਟੀ ਕਰਦਿਆਂ ਸੂਬਾ ਚੋਣ ਅਧਿਕਾਰੀ ਕਰੁਣਾ ਰਾਜੂ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅੰਮ੍ਰਿਤਸਰ ਸ਼ਹਿਰੀ ਦੇ ਐੱਸ.ਐੱਸ.ਪੀ. ਪਰਮਪਾਲ ਸਿੰਘ ਦਾ ਤਬਾਦਲਾ ਕੀਤਾ ਗਿਆ ਹੈ।

Amritsar Rural SSP Parampal Singh Election Commission Transfer

ਅੰਮ੍ਰਿਤਸਰ ਦਿਹਾਤੀ ਦੇ ਐੱਸ.ਐੱਸ.ਪੀ. ਪਰਮਪਾਲ ਸਿੰਘ ਦਾ ਚੋਣ ਕਮਿਸ਼ਨ ਨੇ ਕੀਤਾ ਤਬਾਦਲਾ

ਜਾਣਕਾਰੀ ਅਨੁਸਾਰ ਪਰਮਪਾਲ ਸਿੰਘ ਦੀ ਥਾਂ ਵਿਕਰਮ ਜੀਤ ਦੁੱਗਲ ਆਈ.ਪੀ.ਐੱਸ. (ਤੇਲੰਗਾਨਾ 2007) ਨੂੰ ਨਵਾਂ ਐੱਸ.ਐੱਸ.ਪੀ. ਨਿਯੁਕਤ ਕੀਤਾ ਗਿਆ ਹੈ।
-PTCNews