ਅੰਮ੍ਰਿਤਸਰ ‘ਚ ਸਕੂਲ ਬੱਸ ਅਤੇ ਟਰੈਕਟਰ-ਟਰਾਲੀ ਵਿਚਾਲੇ ਹੋਈ ਭਿਆਨਕ ਟੱਕਰ , ਵਾਹਨਾਂ ਦਾ ਹੋਇਆ ਨੁਕਸਾਨ

Amritsar School bus and tractor-trolley between Accident
ਅੰਮ੍ਰਿਤਸਰ 'ਚ ਸਕੂਲ ਬੱਸ ਅਤੇ ਟਰੈਕਟਰ-ਟਰਾਲੀ ਵਿਚਾਲੇ ਹੋਈ ਭਿਆਨਕ ਟੱਕਰ , ਵਾਹਨਾਂ ਦਾ ਹੋਇਆ ਨੁਕਸਾਨ

ਅੰਮ੍ਰਿਤਸਰ ‘ਚ ਸਕੂਲ ਬੱਸ ਅਤੇ ਟਰੈਕਟਰ-ਟਰਾਲੀ ਵਿਚਾਲੇ ਹੋਈ ਭਿਆਨਕ ਟੱਕਰ , ਵਾਹਨਾਂ ਦਾ ਹੋਇਆ ਨੁਕਸਾਨ:ਅੰਮ੍ਰਿਤਸਰ : ਪੰਜਾਬ ‘ਚ ਆਏ ਦਿਨ ਸੜਕੀ ਹਾਦਸਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਜਿਸ ਕਾਰਨ ਹੁਣ ਤੱਕ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। ਅਜਿਹਾ ਹੀ ਤਾਜ਼ਾ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ।

Amritsar School bus and tractor-trolley between Accident

ਅੰਮ੍ਰਿਤਸਰ ‘ਚ ਸਕੂਲ ਬੱਸ ਅਤੇ ਟਰੈਕਟਰ-ਟਰਾਲੀ ਵਿਚਾਲੇ ਹੋਈ ਭਿਆਨਕ ਟੱਕਰ , ਵਾਹਨਾਂ ਦਾ ਹੋਇਆ ਨੁਕਸਾਨ

ਜਿਥੇ ਰਾਮ ਤੀਰਥ ਰੋਡ ‘ਤੇ ਪਿੰਡ ਕੋਹਾਲੀ ਨੇੜੇ ਅੱਜ ਸਵੇਰੇ ਕਰੀਬ 4 ਵਜੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਓਥੇ ਸਕੂਲ ਬੱਸ ਅਤੇ ਟਰੈਕਟਰ-ਟਰਾਲੀ ਵਿਚਾਲੇ ਟੱਕਰ ਹੋ ਗਈ ਹੈ। ਇਸ ਦੌਰਾਨ ਦੋਹਾਂ ਵਾਹਨਾਂ ਦੇ ਚਾਲਕ ਅਤੇ ਸਵਾਰੀਆਂ ਵਾਲ-ਵਾਲ ਬਚ ਗਈਆਂ ਹਨ।

Amritsar School bus and tractor-trolley between Accident

ਅੰਮ੍ਰਿਤਸਰ ‘ਚ ਸਕੂਲ ਬੱਸ ਅਤੇ ਟਰੈਕਟਰ-ਟਰਾਲੀ ਵਿਚਾਲੇ ਹੋਈ ਭਿਆਨਕ ਟੱਕਰ , ਵਾਹਨਾਂ ਦਾ ਹੋਇਆ ਨੁਕਸਾਨ

ਮਿਲੀ ਜਾਣਕਾਰੀ ਮੁਤਾਬਕ ਸਕੂਲ ਬੱਸ ਸਵਾਰੀਆਂ ਲੈ ਕੇ ਜਲੰਧਰ ਤੋਂ ਵਾਪਸ ਆ ਰਹੀ ਸੀ। ਇਸ ਦੌਰਾਨ ਰਾਮ ਤੀਰਥ ਰੋਡ ‘ਤੇ ਪਿੰਡ ਕੋਹਾਲੀ ਨੇੜੇ ਟਰੈਕਟਰ-ਟਰਾਲੀ ਨਾਲ ਟੱਕਰ ਹੋ ਗਈ।ਇਹ ਹਾਦਸਾ ਇੰਨਾ ਭਿਆਨਕ ਸੀ ਕਿ ਬੱਸ ਅਤੇ ਟਰੈਟਕਰ-ਟਰਾਲੀ ਬੁਰੀ ਤਰ੍ਹਾਂ ਨੁਕਸਾਨੇ ਗਏ ਹਨ।
-PTCNews