Sat, Apr 27, 2024
Whatsapp

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ 21 ਨਵੰਬਰ ਨੂੰ ਪਾਕਿ ਲਈ ਸਿੱਖ ਸ਼ਰਧਾਲੂਆ ਦਾ ਜਥਾ ਹੋਵੇਗਾ ਰਵਾਨਾ

Written by  Jashan A -- November 18th 2018 06:20 PM -- Updated: November 18th 2018 06:21 PM
ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ 21 ਨਵੰਬਰ ਨੂੰ ਪਾਕਿ ਲਈ ਸਿੱਖ ਸ਼ਰਧਾਲੂਆ ਦਾ ਜਥਾ ਹੋਵੇਗਾ ਰਵਾਨਾ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ 21 ਨਵੰਬਰ ਨੂੰ ਪਾਕਿ ਲਈ ਸਿੱਖ ਸ਼ਰਧਾਲੂਆ ਦਾ ਜਥਾ ਹੋਵੇਗਾ ਰਵਾਨਾ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ 21 ਨਵੰਬਰ ਨੂੰ ਪਾਕਿ ਲਈ ਸਿੱਖ ਸ਼ਰਧਾਲੂਆ ਦਾ ਜਥਾ ਹੋਵੇਗਾ ਰਵਾਨਾ,ਅੰਮ੍ਰਿਤਸਰ: ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ 21 ਨਵੰਬਰ ਨੂੰ ਪਾਕਿਸਤਾਨ ਲਈ ਸਿੱਖ ਸ਼ਰਧਾਲੂਆ ਦਾ ਜਥਾ ਰਵਾਨਾ ਹੋਵੇਗਾ। ਮਿਲੀ ਜਾਣਕਾਰੀ ਅਨੁਸਾਰ ਇਸ ਜਥੇ ਨੂੰ ਸ਼੍ਰੋਮਣੀ ਕਮੇਟੀ ਦੀ ਅਗਵਾਈ ਹੇਠ ਤੇਜਾ ਸਿੰਘ ਸਮੁੰਦਰੀ ਹਾਲ ਤੋਂ ਰਵਾਨਾ ਕੀਤਾ ਜਾਵੇਗਾ। ਜਿਸ ਦੌਰਾਨ ਸਿੱਖ ਸੰਗਤਾਂ ਪਾਕਿਸਤਾਨ ਜਾ ਕੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨਗੀਆਂ।ਸ਼ਰਧਾਲੂ ਅਟਾਰੀ ਰੇਲਵੇ ਸਟੇਸ਼ਨ ਤੋਂ 3 ਸਪੈਸ਼ਲ ਰੇਲ ਗੱਡੀਆਂ ਰਾਹੀਂ ਪਾਕਿਸਤਾਨ ਜਾਣਗੇ। ਹੋਰ ਪੜ੍ਹੋ: ਸਿੱਖ ਇਤਿਹਾਸ:ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ‘ਤੇ ਆਪ ਸਭ ਨੂੰ ਬਹੁਤ-ਬਹੁਤ ਵਧਾਈਆਂ ਇਸ ਮੌਕੇ ਪਾਕਿਸਤਾਨ ਵੱਲੋਂ 1630 ਸ਼ਰਧਾਲੂਆ ਨੂੰ ਵੀਜ਼ਾ ਦਿੱਤਾ ਗਿਆ, ਜਦ ਕਿ 64 ਸ਼ਰਧਾਲੂਆ ਨੂੰ ਵੀਜ਼ੇ ਤੋਂ ਨਾਂਹ ਹੋ ਗਈ। ਨਾਲ ਹੀ ਇਹ ਦੱਸਿਆ ਜਾ ਰਿਹਾ ਹੈ ਕਿ ਇਹ ਜਥਾ 30 ਨਵੰਬਰ ਨੂੰ ਵਾਪਸ ਵਤਨ ਪਰਤੇਗਾ। —PTC News


Top News view more...

Latest News view more...