Sat, Apr 20, 2024
Whatsapp

ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਨਵੇਂ ਸਾਲ 'ਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ , ਸਾਲ 2020 ਦਾ ਕੀਤਾ ਸੁਆਗਤ

Written by  Shanker Badra -- January 01st 2020 10:46 AM
ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਨਵੇਂ ਸਾਲ 'ਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ , ਸਾਲ 2020 ਦਾ ਕੀਤਾ ਸੁਆਗਤ

ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਨਵੇਂ ਸਾਲ 'ਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ , ਸਾਲ 2020 ਦਾ ਕੀਤਾ ਸੁਆਗਤ

ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਨਵੇਂ ਸਾਲ 'ਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ , ਸਾਲ 2020 ਦਾ ਕੀਤਾ ਸੁਆਗਤ:ਅੰਮ੍ਰਿਤਸਰ : ਅੱਜ ਨਵੇਂ ਸਾਲ ਦਾ ਆਗਾਜ਼ ਹੋ ਗਿਆ ਹੈ ਅਤੇ ਸਾਲ 2020 ਸ਼ੁਰੂ ਹੋ ਗਿਆ ਹੈ। ਅੱਜ ਪੂਰੀ ਦੁਨੀਆਂ ਭਰ ਦੇ ਵਿੱਚ ਨਵੇਂ ਸਾਲ ਦੇ ਜਸ਼ਨ ਮਨਾਏ ਜਾ ਰਹੇ ਹਨ। ਜਿਸ ਕਰਕੇ ਰਾਤ ਨੂੰ ਸਹੀ 12 ਵਜੇ ਨਵੇਂ ਸਾਲ 2020 ਦੀ ਸ਼ੁਰੂਆਤ ਮੌਕੇ ਅੰਮ੍ਰਿਤਸਰ ਸਥਿਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਜ਼ਾਰਾਂ ਦੀ ਗਿਣਤੀ ’ਚ ਸੰਗਤ ਮੱਥਾ ਟੇਕਣ ਲਈ ਪੁੱਜੀ ਹੈ। [caption id="attachment_375001" align="aligncenter" width="300"]Amritsar: Sukhbir Singh Badal And Harsimrat Kaur Badal offered prayers at Golden Temple (Harmandir Sahib) ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਨਵੇਂ ਸਾਲ 'ਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ , ਸਾਲ 2020 ਦਾ ਕੀਤਾ ਸੁਆਗਤ[/caption] ਇਸ ਮੌਕੇਸ਼੍ਰੋ ਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਫ਼ੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਵੀ ਮੱਥਾ ਟੇਕਣ ਲਈ ਅੱਧੀ ਰਾਤ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੌਜੂਦ ਸਨ। ਇਸ ਦੌਰਾਨ ਬਾਦਲ ਜੋੜੀ ਤੇ ਹਜ਼ਾਰਾਂ ਸ਼ਰਧਾਲੂਆਂ ਨੇ ਸ੍ਰੀ ਹਰਿਮੰਦਰ ਸਾਹਿਬ ’ਚ ਮੱਥਾ ਟੇਕਿਆ ਅਤੇ ਸਾਲ 2020 ਦਾ ਸੁਆਗਤ ਕੀਤਾ ਹੈ। [caption id="attachment_375002" align="aligncenter" width="300"]Amritsar: Sukhbir Singh Badal And Harsimrat Kaur Badal offered prayers at Golden Temple (Harmandir Sahib) ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਨਵੇਂ ਸਾਲ 'ਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ , ਸਾਲ 2020 ਦਾ ਕੀਤਾ ਸੁਆਗਤ[/caption] ਅੱਜ ਸਮੁੱਚੇ ਭਾਰਤ ’ਚ ਨਵੇਂ ਸਾਲ 2020 ਦੀ ਆਮਦ ਨੂੰ ਲੈ ਕੇ ਲੋਕਾਂ ਵਿੱਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਦੇਸ਼ ਦੇ ਲਗਭਗ ਹਰੇਕ ਸ਼ਹਿਰ ਤੇ ਪਿੰਡ ਵਿੱਚ ਰਾਤੀਂ 12 ਵਜੇ ਲੋਕਾਂ ਨੇ ਆਤਿਸ਼ਬਾਜ਼ੀ ਚਲਾ ਕੇ ਨਵੇਂ ਸਾਲ ਦਾ ਸੁਆਗਤ ਕੀਤਾ ਅਤੇ  ਬਹੁਤ ਸਾਰੇ ਲੋਕ ਪਾਰਟੀਆਂ ਕਰਦੇ ਵੇਖੇ ਗਏ ਹਨ। [caption id="attachment_375003" align="aligncenter" width="300"]Amritsar: Sukhbir Singh Badal And Harsimrat Kaur Badal offered prayers at Golden Temple (Harmandir Sahib) ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਨਵੇਂ ਸਾਲ 'ਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ , ਸਾਲ 2020 ਦਾ ਕੀਤਾ ਸੁਆਗਤ[/caption] ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਵੀ ਟਵੀਟ ਕਰ ਕੇ ਦੇਸ਼ ਵਾਸੀਆਂ ਨੂੰ ਨਵੇਂ ਸਾਲ ਦੀਆਂ ਵਧਾਈਆਂ ਦਿੱਤੀਆਂ ਹਨ। ਇਨ੍ਹਾਂ ਜਸ਼ਨਾਂ ਦੌਰਾਨ ਸਰਕਾਰ ਵੱਲੋਂ ਦੇਸ਼ ਦੀ ਸੁਰੱਖਿਆ ਚੌਕਸੀ ਦਾ ਵੀ ਖ਼ਾਸ ਖਿ਼ਆਲ ਰੱਖਿਆ ਜਾ ਰਿਹਾ ਹੈ। -PTCNews


Top News view more...

Latest News view more...