Sun, Apr 28, 2024
Whatsapp

ਅੰਮ੍ਰਿਤਸਰ 'ਚ ਟਰੈਕਟਰ ਟਰਾਲੀ ਦੇ ਨਹਿਰ 'ਚ ਡਿੱਗਣ ਕਾਰਨ 5 ਮਜ਼ਦੂਰਾਂ ਦੀ ਹੋਈ ਮੌਤ

Written by  Shanker Badra -- January 12th 2019 01:47 PM
ਅੰਮ੍ਰਿਤਸਰ 'ਚ ਟਰੈਕਟਰ ਟਰਾਲੀ ਦੇ ਨਹਿਰ 'ਚ ਡਿੱਗਣ ਕਾਰਨ 5 ਮਜ਼ਦੂਰਾਂ ਦੀ ਹੋਈ ਮੌਤ

ਅੰਮ੍ਰਿਤਸਰ 'ਚ ਟਰੈਕਟਰ ਟਰਾਲੀ ਦੇ ਨਹਿਰ 'ਚ ਡਿੱਗਣ ਕਾਰਨ 5 ਮਜ਼ਦੂਰਾਂ ਦੀ ਹੋਈ ਮੌਤ

ਅੰਮ੍ਰਿਤਸਰ 'ਚ ਟਰੈਕਟਰ ਟਰਾਲੀ ਦੇ ਨਹਿਰ 'ਚ ਡਿੱਗਣ ਕਾਰਨ 5 ਮਜ਼ਦੂਰਾਂ ਦੀ ਹੋਈ ਮੌਤ:ਅੰਮ੍ਰਿਤਸਰ : ਅੰਮ੍ਰਿਤਸਰ ਦੇ ਥਾਣਾ ਵੱਲਾ ਖੇਤਰ 'ਚ ਅੱਜ ਸਵੇਰੇ ਟਰੈਕਟਰ -ਟਰਾਲੀ ਦੇ ਨਹਿਰ 'ਚ ਡਿੱਗਣ ਕਾਰਨ ਇੱਕ ਭਿਆਨਿਕ ਹਾਦਸਾ ਵਾਪਰਿਆ ਹੈ। [caption id="attachment_239621" align="aligncenter" width="300"]Amritsar tractor trolley canal falling Due 5 workers Death
ਅੰਮ੍ਰਿਤਸਰ 'ਚ ਟਰੈਕਟਰ ਟਰਾਲੀ ਦੇ ਨਹਿਰ 'ਚ ਡਿੱਗਣ ਕਾਰਨ 5 ਮਜ਼ਦੂਰਾਂ ਦੀ ਹੋਈ ਮੌਤ[/caption] ਇਸ ਹਾਦਸੇ ਵਿੱਚ 5 ਮਜ਼ਦੂਰਾਂ ਦੀ ਮੌਤ ਹੋ ਗਈ ਹੈ ਅਤੇ 4 ਲੋਕ ਗੰਭੀਰ ਜ਼ਖਮੀ ਹੋਏ ਹਨ ,ਜਿਹਨਾਂ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ ਹੈ। [caption id="attachment_239618" align="aligncenter" width="300"]Amritsar tractor trolley canal falling Due 5 workers Death
ਅੰਮ੍ਰਿਤਸਰ 'ਚ ਟਰੈਕਟਰ ਟਰਾਲੀ ਦੇ ਨਹਿਰ 'ਚ ਡਿੱਗਣ ਕਾਰਨ 5 ਮਜ਼ਦੂਰਾਂ ਦੀ ਹੋਈ ਮੌਤ[/caption] ਇਹ ਹਾਦਸਾ ਕਿਵੇਂ ਵਾਪਰਿਆ ਹੈ ,ਇਸ ਗੱਲ ਦਾ ਪਤਾ ਨਹੀਂ ਲੱਗ ਸਕਿਆ ਹੈ ,ਜਿਸ ਬਾਰੇ ਜਾਂਚ ਕੀਤੀ ਜਾ ਰਹੀ ਹੈ। [caption id="attachment_239617" align="aligncenter" width="300"]Amritsar tractor trolley canal falling Due 5 workers Death
ਅੰਮ੍ਰਿਤਸਰ 'ਚ ਟਰੈਕਟਰ ਟਰਾਲੀ ਦੇ ਨਹਿਰ 'ਚ ਡਿੱਗਣ ਕਾਰਨ 5 ਮਜ਼ਦੂਰਾਂ ਦੀ ਹੋਈ ਮੌਤ[/caption] ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ- ਪ੍ਰਸ਼ਾਸਨ ਵੀ ਮੌਕੇ ‘ਤੇ ਪਹੁੰਚ ਗਿਆ।ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ। -PTCNews


Top News view more...

Latest News view more...