Advertisment

ਅੰਮ੍ਰਿਤਸਰ 'ਚ ਟਰੈਕਟਰ ਟਰਾਲੀ ਦੇ ਨਹਿਰ 'ਚ ਡਿੱਗਣ ਕਾਰਨ 5 ਮਜ਼ਦੂਰਾਂ ਦੀ ਹੋਈ ਮੌਤ

author-image
Shanker Badra
Updated On
New Update
ਅੰਮ੍ਰਿਤਸਰ 'ਚ ਟਰੈਕਟਰ ਟਰਾਲੀ ਦੇ ਨਹਿਰ 'ਚ ਡਿੱਗਣ ਕਾਰਨ 5 ਮਜ਼ਦੂਰਾਂ ਦੀ ਹੋਈ ਮੌਤ
Advertisment
ਅੰਮ੍ਰਿਤਸਰ 'ਚ ਟਰੈਕਟਰ ਟਰਾਲੀ ਦੇ ਨਹਿਰ 'ਚ ਡਿੱਗਣ ਕਾਰਨ 5 ਮਜ਼ਦੂਰਾਂ ਦੀ ਹੋਈ ਮੌਤ:ਅੰਮ੍ਰਿਤਸਰ : ਅੰਮ੍ਰਿਤਸਰ ਦੇ ਥਾਣਾ ਵੱਲਾ ਖੇਤਰ 'ਚ ਅੱਜ ਸਵੇਰੇ ਟਰੈਕਟਰ -ਟਰਾਲੀ ਦੇ ਨਹਿਰ 'ਚ ਡਿੱਗਣ ਕਾਰਨ ਇੱਕ ਭਿਆਨਿਕ ਹਾਦਸਾ ਵਾਪਰਿਆ ਹੈ। Amritsar tractor trolley canal falling Due 5 workers Death

ਅੰਮ੍ਰਿਤਸਰ 'ਚ ਟਰੈਕਟਰ ਟਰਾਲੀ ਦੇ ਨਹਿਰ 'ਚ ਡਿੱਗਣ ਕਾਰਨ 5 ਮਜ਼ਦੂਰਾਂ ਦੀ ਹੋਈ ਮੌਤ ਇਸ ਹਾਦਸੇ ਵਿੱਚ 5 ਮਜ਼ਦੂਰਾਂ ਦੀ ਮੌਤ ਹੋ ਗਈ ਹੈ ਅਤੇ 4 ਲੋਕ ਗੰਭੀਰ ਜ਼ਖਮੀ ਹੋਏ ਹਨ ,ਜਿਹਨਾਂ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ ਹੈ। Amritsar tractor trolley canal falling Due 5 workers Death

ਅੰਮ੍ਰਿਤਸਰ 'ਚ ਟਰੈਕਟਰ ਟਰਾਲੀ ਦੇ ਨਹਿਰ 'ਚ ਡਿੱਗਣ ਕਾਰਨ 5 ਮਜ਼ਦੂਰਾਂ ਦੀ ਹੋਈ ਮੌਤ ਇਹ ਹਾਦਸਾ ਕਿਵੇਂ ਵਾਪਰਿਆ ਹੈ ,ਇਸ ਗੱਲ ਦਾ ਪਤਾ ਨਹੀਂ ਲੱਗ ਸਕਿਆ ਹੈ ,ਜਿਸ ਬਾਰੇ ਜਾਂਚ ਕੀਤੀ ਜਾ ਰਹੀ ਹੈ। Amritsar tractor trolley canal falling Due 5 workers Death

ਅੰਮ੍ਰਿਤਸਰ 'ਚ ਟਰੈਕਟਰ ਟਰਾਲੀ ਦੇ ਨਹਿਰ 'ਚ ਡਿੱਗਣ ਕਾਰਨ 5 ਮਜ਼ਦੂਰਾਂ ਦੀ ਹੋਈ ਮੌਤ ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ- ਪ੍ਰਸ਼ਾਸਨ ਵੀ ਮੌਕੇ ‘ਤੇ ਪਹੁੰਚ ਗਿਆ।ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ। -PTCNews-
latest-news amritsar-news india-latest-news news-in-punjabi news-in-punjab tractor-trolley-canal-falling-news
Advertisment

Stay updated with the latest news headlines.

Follow us:
Advertisment