Advertisment

ਅੰਮ੍ਰਿਤਸਰ ਰੇਲ ਹਾਦਸੇ ਵਿੱਚ ਪੀੜਤ ਪਰਿਵਾਰ ਨੇ ਨਵਜੋਤ ਕੌਰ ਸਿੱਧੂ ਅਤੇ ਮਿੱਠੂ ਮਦਾਨ ਖਿਲਾਫ ਦਰਜ ਕਰਵਾਈ ਸ਼ਿਕਾਇਤ

author-image
Shanker Badra
New Update
ਅੰਮ੍ਰਿਤਸਰ ਰੇਲ ਹਾਦਸੇ ਵਿੱਚ ਪੀੜਤ ਪਰਿਵਾਰ ਨੇ ਨਵਜੋਤ ਕੌਰ ਸਿੱਧੂ ਅਤੇ ਮਿੱਠੂ ਮਦਾਨ ਖਿਲਾਫ ਦਰਜ ਕਰਵਾਈ ਸ਼ਿਕਾਇਤ
Advertisment
ਅੰਮ੍ਰਿਤਸਰ ਰੇਲ ਹਾਦਸੇ ਵਿੱਚ ਪੀੜਤ ਪਰਿਵਾਰ ਨੇ ਨਵਜੋਤ ਕੌਰ ਸਿੱਧੂ ਅਤੇ ਮਿੱਠੂ ਮਦਾਨ ਖਿਲਾਫ ਦਰਜ ਕਰਵਾਈ ਸ਼ਿਕਾਇਤ:ਅੰਮ੍ਰਿਤਸਰ ਰੇਲ ਹਾਦਸੇ ਵਿੱਚ ਪੀੜਤ ਲਖਬੀਰ ਸਿੰਘ ਨੇ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਅਤੇ ਦੁਸਹਿਰਾ ਪ੍ਰੋਗਰਾਮ ਦੇ ਆਯੋਜਕ ਮਿੱਠੂ ਮਦਾਨ ਖਿਲਾਫ ਸ਼ਿਕਾਇਤ ਦਰਜ ਕਰਵਾਈ ਹੈ।ਇਹ ਸ਼ਿਕਾਇਤ ਪੁਲਿਸ ਥਾਣਾ ਮੋਹਕਮਪੁਰਾ ਵਿੱਚ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਅੰਮ੍ਰਿਤਸਰ 'ਚ ਧੋਬੀ ਘਾਟ ਦੇ ਨਜ਼ਦੀਕ ਜੌੜਾ ਫ਼ਾਟਕ 'ਤੇ ਦੁਸਹਿਰੇ ਮੌਕੇ ਵੱਡਾ ਰੇਲ ਹਾਦਸਾ ਵਾਪਰਿਆ ਸੀ।ਇਸ ਹਾਦਸੇ ਕਾਰਨ ਲਗਭਗ 59 ਲੋਕਾਂ ਦੀ ਮੌਤ ਹੋ ਗਈ ਸੀ ਜਦਕਿ 100 ਦੇ ਕਰੀਬ ਲੋਕ ਜ਼ਖਮੀ ਹੋ ਗਏ ਸਨ ,ਜੋ ਸਥਾਨਕ ਹਸਪਤਾਲਾਂ 'ਚ ਜ਼ੇਰੇ ਇਲਾਜ ਹਨ। -PTCNews-
latest-news navjot-kaur-sidhu-news india-latest-news news-in-punjabi news-in-punjab amritsar-train-accident-news victim-family-news complaint-registered
Advertisment

Stay updated with the latest news headlines.

Follow us:
Advertisment