Tue, Sep 29, 2026
Whatsapp

ਅੰਮ੍ਰਿਤਸਰ ਰੇਲ ਹਾਦਸੇ ਵਿੱਚ ਪੀੜਤ ਪਰਿਵਾਰ ਨੇ ਨਵਜੋਤ ਕੌਰ ਸਿੱਧੂ ਅਤੇ ਮਿੱਠੂ ਮਦਾਨ ਖਿਲਾਫ ਦਰਜ ਕਰਵਾਈ ਸ਼ਿਕਾਇਤ

Reported by:  PTC News Desk  Edited by:  Shanker Badra -- October 24th 2018 05:14 PM -- Updated: October 24th 2018 05:19 PM
ਅੰਮ੍ਰਿਤਸਰ ਰੇਲ ਹਾਦਸੇ ਵਿੱਚ ਪੀੜਤ ਪਰਿਵਾਰ ਨੇ ਨਵਜੋਤ ਕੌਰ ਸਿੱਧੂ ਅਤੇ ਮਿੱਠੂ ਮਦਾਨ ਖਿਲਾਫ ਦਰਜ ਕਰਵਾਈ ਸ਼ਿਕਾਇਤ

ਅੰਮ੍ਰਿਤਸਰ ਰੇਲ ਹਾਦਸੇ ਵਿੱਚ ਪੀੜਤ ਪਰਿਵਾਰ ਨੇ ਨਵਜੋਤ ਕੌਰ ਸਿੱਧੂ ਅਤੇ ਮਿੱਠੂ ਮਦਾਨ ਖਿਲਾਫ ਦਰਜ ਕਰਵਾਈ ਸ਼ਿਕਾਇਤ

ਅੰਮ੍ਰਿਤਸਰ ਰੇਲ ਹਾਦਸੇ ਵਿੱਚ ਪੀੜਤ ਪਰਿਵਾਰ ਨੇ ਨਵਜੋਤ ਕੌਰ ਸਿੱਧੂ ਅਤੇ ਮਿੱਠੂ ਮਦਾਨ ਖਿਲਾਫ ਦਰਜ ਕਰਵਾਈ ਸ਼ਿਕਾਇਤ:ਅੰਮ੍ਰਿਤਸਰ ਰੇਲ ਹਾਦਸੇ ਵਿੱਚ ਪੀੜਤ ਲਖਬੀਰ ਸਿੰਘ ਨੇ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਅਤੇ ਦੁਸਹਿਰਾ ਪ੍ਰੋਗਰਾਮ ਦੇ ਆਯੋਜਕ ਮਿੱਠੂ ਮਦਾਨ ਖਿਲਾਫ ਸ਼ਿਕਾਇਤ ਦਰਜ ਕਰਵਾਈ ਹੈ।ਇਹ ਸ਼ਿਕਾਇਤ ਪੁਲਿਸ ਥਾਣਾ ਮੋਹਕਮਪੁਰਾ ਵਿੱਚ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਅੰਮ੍ਰਿਤਸਰ 'ਚ ਧੋਬੀ ਘਾਟ ਦੇ ਨਜ਼ਦੀਕ ਜੌੜਾ ਫ਼ਾਟਕ 'ਤੇ ਦੁਸਹਿਰੇ ਮੌਕੇ ਵੱਡਾ ਰੇਲ ਹਾਦਸਾ ਵਾਪਰਿਆ ਸੀ।ਇਸ ਹਾਦਸੇ ਕਾਰਨ ਲਗਭਗ 59 ਲੋਕਾਂ ਦੀ ਮੌਤ ਹੋ ਗਈ ਸੀ ਜਦਕਿ 100 ਦੇ ਕਰੀਬ ਲੋਕ ਜ਼ਖਮੀ ਹੋ ਗਏ ਸਨ ,ਜੋ ਸਥਾਨਕ ਹਸਪਤਾਲਾਂ 'ਚ ਜ਼ੇਰੇ ਇਲਾਜ ਹਨ। -PTCNews
Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK