Fri, Apr 26, 2024
Whatsapp

ਅੰਮ੍ਰਿਤਸਰ ਦੇ ਵੇਰਕਾ ਵੱਲਾ ਰੋਡ 'ਤੇ ਮੈਰਿਜ ਪੈਲੇਸ 'ਚ ਸਿਲੰਡਰ ਫੱਟਣ ਕਾਰਨ ਲੱਗੀ ਭਿਆਨਕ ਅੱਗ

Written by  Shanker Badra -- February 21st 2019 10:17 AM
ਅੰਮ੍ਰਿਤਸਰ ਦੇ ਵੇਰਕਾ ਵੱਲਾ ਰੋਡ 'ਤੇ ਮੈਰਿਜ ਪੈਲੇਸ 'ਚ ਸਿਲੰਡਰ ਫੱਟਣ ਕਾਰਨ ਲੱਗੀ ਭਿਆਨਕ ਅੱਗ

ਅੰਮ੍ਰਿਤਸਰ ਦੇ ਵੇਰਕਾ ਵੱਲਾ ਰੋਡ 'ਤੇ ਮੈਰਿਜ ਪੈਲੇਸ 'ਚ ਸਿਲੰਡਰ ਫੱਟਣ ਕਾਰਨ ਲੱਗੀ ਭਿਆਨਕ ਅੱਗ

ਅੰਮ੍ਰਿਤਸਰ ਦੇ ਵੇਰਕਾ ਵੱਲਾ ਰੋਡ 'ਤੇ ਮੈਰਿਜ ਪੈਲੇਸ 'ਚ ਸਿਲੰਡਰ ਫੱਟਣ ਕਾਰਨ ਲੱਗੀ ਭਿਆਨਕ ਅੱਗ:ਅੰਮ੍ਰਿਤਸਰ : ਅੰਮ੍ਰਿਤਸਰ ਦੇ ਵੇਰਕਾ ਵੱਲਾ ਰੋਡ 'ਤੇ ਇੱਕ ਮੈਰਿਜ ਪੈਲੇਸ ਨੂੰ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ।ਇਸ ਦੌਰਾਨ ਫਾਇਰ ਬ੍ਰਿਗੇਡ ਦੀਆਂ 10 ਤੋਂ ਵੱਧ ਗੱਡੀਆਂ ਨੇ ਬੜੀ ਮੁਸ਼ਕਿਲ ਨਾਲ ਅੱਗ 'ਤੇ ਕਾਬੂ ਪਾਇਆ ਹੈ। [caption id="attachment_259665" align="aligncenter" width="300"]Amritsar Verka-Valla Road marriage palace cylinder Causes Fire ਅੰਮ੍ਰਿਤਸਰ ਦੇ ਵੇਰਕਾ ਵੱਲਾ ਰੋਡ 'ਤੇ ਮੈਰਿਜ ਪੈਲੇਸ 'ਚ ਸਿਲੰਡਰ ਫੱਟਣ ਕਾਰਨ ਲੱਗੀ ਭਿਆਨਕ ਅੱਗ[/caption] ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਵੇਰਕਾ ਵੱਲਾ ਰੋਡ 'ਤੇ ਇੱਕ ਮੈਰਿਜ ਪੈਲੇਸ ਦੀ ਰਸੋਈ 'ਚ 40 ਦੇ ਕਰੀਬ ਗੈਸ ਸਿਲੰਡਰ ਫੱਟਣ ਨਾਲ ਇਹ ਹਾਦਸਾ ਵਾਪਰਿਆ ਹੈ।ਇਸ ਹਾਦਸੇ ਵਿੱਚ ਪੈਲੇਸ ਦਾ ਅੰਦਰਲਾ ਹਿੱਸਾ ਸੜ ਕੇ ਰਾਖ ਹੋ ਗਿਆ ਹੈ। [caption id="attachment_259669" align="aligncenter" width="300"]Amritsar Verka-Valla Road marriage palace cylinder Causes Fire ਅੰਮ੍ਰਿਤਸਰ ਦੇ ਵੇਰਕਾ ਵੱਲਾ ਰੋਡ 'ਤੇ ਮੈਰਿਜ ਪੈਲੇਸ 'ਚ ਸਿਲੰਡਰ ਫੱਟਣ ਕਾਰਨ ਲੱਗੀ ਭਿਆਨਕ ਅੱਗ[/caption] ਇਸ ਘਟਨਾ ਤੋਂ ਬਾਅਦ ਫਾਇਰ ਬ੍ਰਿਗੇਡ ਦੀ 10 ਤੋਂ ਵੱਧ ਗੱਡੀਆਂ ਅੱਗ ਬੁਝਾਉਣ 'ਚ ਲੱਗੀਆਂ ਹਨ।ਇਸ ਦੌਰਾਨ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਵੀ ਇਸ ਘਟਨਾ ਸਥਾਨ 'ਤੇ ਪੁੱਜੇ ਹਨ। -PTCNews


Top News view more...

Latest News view more...