Thu, Apr 25, 2024
Whatsapp

ਅੰਮ੍ਰਿਤਸਰ ਦੇ ਪਿੰਡ ਬੰਡਾਲਾ ਵਿਖੇ ਹਥਿਆਰਬੰਦ ਲੁਟੇਰਿਆਂ ਨੇ ਲੁੱਟਿਆ HDFC ਬੈਂਕ

Written by  Shanker Badra -- January 18th 2020 05:00 PM
ਅੰਮ੍ਰਿਤਸਰ ਦੇ ਪਿੰਡ ਬੰਡਾਲਾ ਵਿਖੇ ਹਥਿਆਰਬੰਦ ਲੁਟੇਰਿਆਂ ਨੇ ਲੁੱਟਿਆ HDFC ਬੈਂਕ

ਅੰਮ੍ਰਿਤਸਰ ਦੇ ਪਿੰਡ ਬੰਡਾਲਾ ਵਿਖੇ ਹਥਿਆਰਬੰਦ ਲੁਟੇਰਿਆਂ ਨੇ ਲੁੱਟਿਆ HDFC ਬੈਂਕ

ਅੰਮ੍ਰਿਤਸਰ ਦੇ ਪਿੰਡ ਬੰਡਾਲਾ ਵਿਖੇ ਹਥਿਆਰਬੰਦ ਲੁਟੇਰਿਆਂ ਨੇ ਲੁੱਟਿਆ HDFC ਬੈਂਕ:ਅੰਮ੍ਰਿਤਸਰ : ਪੁਲਿਸ ਥਾਣਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਬੰਡਾਲਾ ਵਿਖੇ ਅਣਪਛਾਤੇ ਹਥਿਆਰਬੰਦ ਲੁਟੇਰਿਆਂ ਵੱਲੋਂ ਐੱਚਡੀਐਫਸੀ ਬੈਂਕ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। [caption id="attachment_380978" align="aligncenter" width="300"]Amritsar Village Bandala Armed Robbers HDFC Bank Robbery ਅੰਮ੍ਰਿਤਸਰ ਦੇ ਪਿੰਡ ਬੰਡਾਲਾ ਵਿਖੇਹਥਿਆਰਬੰਦ ਲੁਟੇਰਿਆਂ ਨੇ ਲੁੱਟਿਆ HDFC ਬੈਂਕ[/caption] ਮਿਲੀ ਜਾਣਕਾਰੀ ਅਨੁਸਾਰ ਅਣਪਛਾਤੇ ਹਥਿਆਰਬੰਦ ਲੁਟੇਰਿਆਂ ਵੱਲੋਂ ਬੈਂਕ 'ਚੋਂ 5 ਲੱਖ ਰੁਪਏ ਦੇ ਕਰੀਬ ਲੁੱਟ ਕੀਤੀ ਗਈ ਹੈ। ਇਸ ਘਟਨਾ ਤੋਂ ਬਾਅਦ ਲੁਟੇਰੇ ਫ਼ਰਾਰ ਹੋ ਗਏ ਹਨ। [caption id="attachment_380980" align="alignnone" width="300"]Amritsar Village Bandala Armed Robbers HDFC Bank Robbery ਅੰਮ੍ਰਿਤਸਰ ਦੇ ਪਿੰਡ ਬੰਡਾਲਾ ਵਿਖੇਹਥਿਆਰਬੰਦ ਲੁਟੇਰਿਆਂ ਨੇ ਲੁੱਟਿਆ HDFC ਬੈਂਕ[/caption] ਦੱਸਿਆ ਜਾਂਦਾ ਹੈ ਕਿ ਇਸ ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਬਾਅਦ ਲੁਟੇਰੇ ਡੀਵੀਆਰ ਵੀ ਨਾਲ ਲੈ ਗਏ ਹਨ। ਇਸ ਘਟਨਾ ਸੰਬੰਧੀ ਪਤਾ ਲੱਗਦਿਆਂ ਹੀ ਪੁਲਿਸ ਅਫ਼ਸਰਾਂ ਵੱਲੋਂ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। -PTCNews


Top News view more...

Latest News view more...