Advertisment

ਅੰਮ੍ਰਿਤਸਰ 'ਚ ਕੁੱਝ ਨੌਜਵਾਨਾਂ ਨੇ ਨਾਬਾਲਗ ਲੜਕੀ ਨਾਲ ਕੀਤਾ ਸਮੂਹਿਕ ਜਬਰ ਜਨਾਹ

author-image
Shanker Badra
Updated On
New Update
ਅੰਮ੍ਰਿਤਸਰ 'ਚ ਕੁੱਝ ਨੌਜਵਾਨਾਂ ਨੇ ਨਾਬਾਲਗ ਲੜਕੀ ਨਾਲ ਕੀਤਾ ਸਮੂਹਿਕ ਜਬਰ ਜਨਾਹ
Advertisment
ਅੰਮ੍ਰਿਤਸਰ 'ਚ ਕੁੱਝ ਨੌਜਵਾਨਾਂ ਨੇ ਨਾਬਾਲਗ ਲੜਕੀ ਨਾਲ ਕੀਤਾ ਸਮੂਹਿਕ ਜਬਰ ਜਨਾਹ:ਅੰਮ੍ਰਿਤਸਰ : ਦੇਸ਼ ਵਿਚ ਮਾਸੂਮ ਬੱਚੀਆਂ ਨਾਲ ਜਬਰ-ਜ਼ਨਾਹ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ।ਦੇਸ਼ ਵਿਚ ਹੁਣ ਹਾਲਤ ਇਹੋ ਜਿਹੇ ਹਨ ਕਿ ਨਿੱਕੀਆਂ -ਨਿੱਕੀਆਂ ਬੱਚੀਆਂ ਤੱਕ ਨੂੰ ਦਰਿੰਦੇ ਆਪਣੀ ਹਵਸ ਦਾ ਸ਼ਿਕਾਰ ਬਣਾ ਰਹੇ ਹਨ।ਲੁਧਿਆਣਾ ਵਿਚ ਵਾਪਰੇ ਸਮੂਹਿਕ ਜਬਰ-ਜਨਾਹ ਦਾ ਮਾਮਲਾ ਅਜੇ ਸ਼ਾਂਤ ਨਹੀਂ ਸੀ ਹੋਇਆ ਕਿ ਹੁਣ ਅੰਮ੍ਰਿਤਸਰ 'ਚ ਸਾਹਮਣੇ ਆਇਆ ਹੈ। Amritsar Young people minor girl With Gang rape

ਅੰਮ੍ਰਿਤਸਰ 'ਚ ਕੁੱਝ ਨੌਜਵਾਨਾਂ ਨੇ ਨਾਬਾਲਗ ਲੜਕੀ ਨਾਲ ਕੀਤਾ ਸਮੂਹਿਕ ਜਬਰ ਜਨਾਹ ਜਿਥੇ ਕੁੱਝ ਨੌਜਵਾਨਾਂ ਵੱਲੋਂ ਇੱਕ ਨਾਬਾਲਗ ਲੜਕੀ ਨਾਲ ਸਮੂਹਿਕ ਜਬਰ-ਜਨਾਹ ਕੀਤਾ ਗਿਆ ਹੈ।ਇਸ ਘਟਨਾ ਨੇ ਫਿਰ ਪ੍ਰਸ਼ਾਸਨ ਉੱਤੇ ਸੁਆਲੀਆ ਚਿੰਨ੍ਹ ਲਗਾ ਦਿੱਤਾ ਹੈ।ਮਿਲੀ ਜਾਣਕਾਰੀ ਮੁਤਾਬਕ ਪੀੜਤ ਲੜਕੀ ਦੀ ਉਮਰ ਕਰੀਬ 12 ਸਾਲ ਦੱਸੀ ਜਾ ਰਹੀ ਹੈ ,ਜੋ ਇਨ੍ਹਾਂ ਦਰਿੰਦਿਆਂ ਦੀ ਦਰਿੰਦਗੀ ਦਾ ਸ਼ਿਕਾਰ ਹੋਈ ਹੈ।
Advertisment
Amritsar Young people minor girl With Gang rape

ਅੰਮ੍ਰਿਤਸਰ 'ਚ ਕੁੱਝ ਨੌਜਵਾਨਾਂ ਨੇ ਨਾਬਾਲਗ ਲੜਕੀ ਨਾਲ ਕੀਤਾ ਸਮੂਹਿਕ ਜਬਰ ਜਨਾਹ ਜਾਣਕਾਰੀ ਅਨੁਸਾਰ ਪੀੜਤ ਲੜਕੀ ਆਪਣੇ ਘਰ ਦੇ ਬਾਹਰ ਖੇਡ ਰਹੀ ਸੀ।ਇਸੇ ਦੌਰਾਨ ਕੁੱਝ ਨੌਜਵਾਨ ਉਸ ਨੂੰ ਅਗਵਾ ਕਰਕੇ ਆਪਣੇ ਨਾਲ ਲੈ ਗਏ , ਜਿਥੇ ਕੁੱਝ ਨੌਜਵਾਨਾਂ ਨੇ ਮਿਲ ਕੇ ਉਸ ਨਾਲ ਸਮੂਹਿਕ ਜਬਰ-ਜਨਾਹ ਕੀਤਾ ਹੈ।ਇਸ ਮੰਦਭਾਗੀ ਘਟਨਾ ਤੋਂ ਬਾਅਦ ਲੜਕੀ ਨੂੰ ਓਥੇ ਛੱਡ ਕੇ ਚਲੇ ਗਏ ਅਤੇ ਪੀੜਤ ਲੜਕੀ ਰਾਤ ਕਰੀਬ 11 ਵਜੇ ਘਰ ਪਹੁੰਚੀ ਹੈ। Amritsar Young people minor girl With Gang rape

ਅੰਮ੍ਰਿਤਸਰ 'ਚ ਕੁੱਝ ਨੌਜਵਾਨਾਂ ਨੇ ਨਾਬਾਲਗ ਲੜਕੀ ਨਾਲ ਕੀਤਾ ਸਮੂਹਿਕ ਜਬਰ ਜਨਾਹ ਇਸ ਘਟਨਾ ਤੋਂ ਬਾਅਦ ਪੀੜਤ ਲੜਕੀ ਨੇ ਇਹ ਸਾਰੀ ਘਟਨਾ ਆਪਣੇ ਪਰਿਵਾਰਕ ਮੈਂਬਰਾਂ ਨੂੰ ਦੱਸ ਦਿੱਤੀ।ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਤੁਰੰਤ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਹੈ।ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ: ਪਟਿਆਲਾ :ਚੋਣ ਜਾਬਤੇ ਦੀ ਉਲੰਘਣਾ ਕਰਨ ਦੇ ਮਾਮਲੇ ਵਿੱਚ ਪੁਲਿਸ ਨੇ 92 ਲੱਖ 50 ਹਜ਼ਾਰ ਦੀ ਨਗਦੀ ਕੀਤੀ ਬਰਾਮਦ -PTCNews-
latest-news punjab-crime-news india-latest-news news-in-punjabi news-in-punjab gang-rape-news minor-girl-gang-rape-news amritsar-gang-rape-news
Advertisment

Stay updated with the latest news headlines.

Follow us:
Advertisment