ਪਲਾਟ ਦਿਖਾਉਣ ਦੇ ਬਹਾਨੇ ਵਿਆਹੁਤਾ ਨੂੰ ਬਣਾਇਆ ਹਵਸ ਦਾ ਸ਼ਿਕਾਰ, 2 ਖਿਲਾਫ ਮਾਮਲਾ ਦਰਜ

By Jashan A - March 31, 2019 11:03 am

ਪਲਾਟ ਦਿਖਾਉਣ ਦੇ ਬਹਾਨੇ ਵਿਆਹੁਤਾ ਨੂੰ ਬਣਾਇਆ ਹਵਸ ਦਾ ਸ਼ਿਕਾਰ, 2 ਖਿਲਾਫ ਮਾਮਲਾ ਦਰਜ,ਸ੍ਰੀ ਅੰਮ੍ਰਿਤਸਰ ਸਾਹਿਬ: ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਇੱਕ ਦਿਲ ਨੂੰ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਇਥੇ ਇੱਕ ਵਿਆਹੁਤਾ ਨੂੰ ਪਲਾਟ ਦਿਖਾਉਣ ਬਹਾਨੇ ਹਾਊਸ 'ਚ ਲਿਜਾ ਕੇ ਉਸ ਨਾਲ ਜਬਰ-ਜ਼ਨਾਹ ਕੀਤਾ।

asr ਪਲਾਟ ਦਿਖਾਉਣ ਦੇ ਬਹਾਨੇ ਵਿਆਹੁਤਾ ਨੂੰ ਬਣਾਇਆ ਹਵਸ ਦਾ ਸ਼ਿਕਾਰ, 2 ਖਿਲਾਫ ਮਾਮਲਾ ਦਰਜ

ਪੀੜਤਾ ਨੇ ਦੱਸਿਆ ਕਿ ਉਕਤ ਦੋਸ਼ੀ ਪ੍ਰਾਪਰਟੀ ਡੀਲਰ ਹਨ, ਜੋ ਉਸ ਨੂੰ ਪਲਾਟ ਦਿਖਾਉਣ ਦੇ ਬਹਾਨੇ ਇਕ ਫਾਰਮ ਹਾਊਸ 'ਚ ਲੈ ਗਏ, ਜਿਥੇ ਦੋਸ਼ੀਆਂ ਨੇ ਉਸ ਨੂੰ ਜ਼ਬਰਦਸਤੀ ਕੋਲਡ ਡਰਿੰਕ 'ਚ ਸ਼ਰਾਬ ਮਿਲਾ ਕੇ ਪਿਆ ਦਿੱਤੀ, ਜਿਸ ਤੋਂ ਬਾਅਦ ਉਹ ਬੇਹੋਸ਼ ਹੋ ਗਈ ਅਤੇ ਦੋਸ਼ੀਆਂ ਨੇ ਉਸ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਇਆ।

ਹੋਰ ਪੜ੍ਹੋ:ਭਰਾ ਨੇ ਨਾਬਾਲਿਗ ਭੈਣ ਨਾਲ ਕੀਤਾ ਬਲਾਤਕਾਰ!

asr ਪਲਾਟ ਦਿਖਾਉਣ ਦੇ ਬਹਾਨੇ ਵਿਆਹੁਤਾ ਨੂੰ ਬਣਾਇਆ ਹਵਸ ਦਾ ਸ਼ਿਕਾਰ, 2 ਖਿਲਾਫ ਮਾਮਲਾ ਦਰਜ

ਇਸ ਦੋਸ਼ 'ਚ ਸਥਾਨਕ ਪੁਲਿਸ ਨੇ ਦੋ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਹੈ।ਪੁਲਿਸ ਨੇ ਪੀੜਤਾ ਦੀ ਮੈਡੀਕਲ ਜਾਂਚ ਕਰਵਾ ਕੇ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।

-PTC News

adv-img
adv-img