Advertisment

ਨਵ-ਨਿਯੁਕਤ ਉਮੀਦਵਾਰਾਂ ਨੂੰ CM ਮਾਨ ਨੇ ਵੰਡੇ ਨਿਯੁਕਤੀ ਪੱਤਰ

author-image
Pardeep Singh
Updated On
New Update
ਨਵ-ਨਿਯੁਕਤ ਉਮੀਦਵਾਰਾਂ ਨੂੰ CM ਮਾਨ ਨੇ ਵੰਡੇ ਨਿਯੁਕਤੀ ਪੱਤਰ
Advertisment
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਹਨ। ਪੰਜਾਬ ਸਰਕਾਰ ਨੇ 360 ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਹੈ। PSPCL ਵਿਭਾਗ 'ਚ 249 ਨੌਜਵਾਨਾਂ ਦੀ ਨਿਯੁਕਤੀ ਹੋਈ ਹੈ ਉਥੇ ਹੀ PWD ਵਿਭਾਗ 'ਚ 111 ਨੌਜਵਾਨਾਂ ਦੀ ਨਿਯੁਕਤੀ ਹੋਈ ਹੈ।
Advertisment
ਇਸ ਮੌਕੇ ਸੀਐਮ ਮਾਨ ਦਾ ਕਹਿਣਾ ਹੈ ਕਿ ਨੌਜਵਾਨਾਂ ਨੂੰ ਰੁਜ਼ਗਾਰ ਦੇਣਾ ਸਾਡਾ ਪਹਿਲਾ ਉਦੇਸ਼ ਹੈ। ਉਨ੍ਹਾਂ ਨੇ ਕਿਹਾ ਹੈ ਕਿ ਨੌਜਵਾਨਾਂ ਨੂੰ ਵਧਾਈ  ਦਿੰਦਾ ਹਾਂ। ਉਨ੍ਹਾਂ ਨੇ ਕਿਹਾ ਹੈ ਕਿ ਸਾਰੇ ਨੌਜਵਾਨ ਵਿਭਾਗ ਵਿੱਚ ਪੂਰੀ ਤਨਦੇਹੀ ਨਾਲ ਕੰਮ ਕਰਨ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੇ ਜਵਾਨਾਂ ਦੀ ਊਰਜਾ ਸਾਡੇ ਲਈ ਨਵੀ ਕਿਰਨ ਲੈ ਕੇ ਆਵੇਗੀ।
ਇਹ ਵੀ ਪੜ੍ਹੋ: ਦੁਨੀਆ ਦੇ ਇਕਲੌਤੇ ਸ਼ਾਕਾਹਾਰੀ ਮਗਰਮੱਛ ਬਾਬੀਆ ਦਾ ਦੇਹਾਂਤ
publive-image -PTC News
appointment-letters-were-distributed-to-the-newly-appointed-candidates-by-cm-hon
Advertisment

Stay updated with the latest news headlines.

Follow us:
Advertisment