Thu, Apr 25, 2024
Whatsapp

ਅਰੁਣ ਜੇਤਲੀ ਦੇ ਦੇਹਾਂਤ 'ਤੇ ਪੰਜਾਬ ਸਰਕਾਰ ਵਲੋਂ 26 ਅਗਸਤ ਨੂੰ ਰਾਜਸੀ ਸ਼ੋਕ ਦਾ ਐਲਾਨ

Written by  Jashan A -- August 25th 2019 05:13 PM
ਅਰੁਣ ਜੇਤਲੀ ਦੇ ਦੇਹਾਂਤ 'ਤੇ ਪੰਜਾਬ ਸਰਕਾਰ ਵਲੋਂ 26 ਅਗਸਤ ਨੂੰ ਰਾਜਸੀ ਸ਼ੋਕ ਦਾ ਐਲਾਨ

ਅਰੁਣ ਜੇਤਲੀ ਦੇ ਦੇਹਾਂਤ 'ਤੇ ਪੰਜਾਬ ਸਰਕਾਰ ਵਲੋਂ 26 ਅਗਸਤ ਨੂੰ ਰਾਜਸੀ ਸ਼ੋਕ ਦਾ ਐਲਾਨ

ਅਰੁਣ ਜੇਤਲੀ ਦੇ ਦੇਹਾਂਤ 'ਤੇ ਪੰਜਾਬ ਸਰਕਾਰ ਵਲੋਂ 26 ਅਗਸਤ ਨੂੰ ਰਾਜਸੀ ਸ਼ੋਕ ਦਾ ਐਲਾਨ,ਚੰਡੀਗੜ੍ਹ: ਪੰਜਾਬ ਸਰਕਾਰ ਨੇ ਭਾਰਤ ਦੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੇ ਦੇਹਾਂਤ 'ਤੇ ਸਤਿਕਾਰ ਵਜੋਂ 26 ਅਗਸਤ, 2019 ਨੂੰ ਇੱਕ ਦਿਨ ਦੇ ਰਾਜਸੀ ਸ਼ੋਕ ਦਾ ਐਲਾਨ ਕੀਤਾ ਹੈ। govt of punjabਇਸ ਦੇ ਨਾਲ ਹੀ ਪੰਜਾਬ ਸਰਕਾਰ ਵਲੋਂ ਜਾਰੀ ਹੁਕਮਾਂ 'ਚ ਵਿਚ ਇਹ ਵੀ ਆਖਿਆ ਗਿਆ ਹੈ ਕਿ ਸਰਕਾਰੀ ਦਫ਼ਤਰਾਂ 'ਚ ਕੋਈ ਵੀ ਮਨੋਰੰਜਨ ਆਦਿ ਨਹੀਂ ਹੋਵੇਗਾ। ਹੋਰ ਪੜ੍ਹੋ: ਕੈਪਟਨ ਸਰਕਾਰ ਬਾਦਲ ਪਰਿਵਾਰ ਨੂੰ ਕਰਵਾਏਗੀ ਪੂਰਨ ਸੁਰੱਖਿਆ ਮੁਹੱਈਆ govt of punjabਦੱਸਣਯੋਗ ਹੈ ਕਿ ਦੇਸ਼ ਦੇ ਸਾਬਕਾ ਵਿੱਤ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੇ ਦਿੱਗਜ ਨੇਤਾ ਅਰੁਣ ਜੇਤਲੀ ਨੇ ਸ਼ਨੀਵਾਰ ਨੂੰ ਏਮਜ਼ 'ਚ 12. 07 'ਤੇ ਆਖਰੀ ਸਾਹ ਲਿਆ ਅਤੇ ਅੱਜ ਰਾਜਸੀ ਸਨਮਾਨ ਦੇ ਨਾਲ ਦਿੱਲੀ 'ਚ ਅਰੁਣ ਜੇਤਲੀ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ। -PTC News


Top News view more...

Latest News view more...