Fri, Apr 26, 2024
Whatsapp

ਅਰਵਿੰਦ ਕੇਜਰੀਵਾਲ 16 ਫਰਵਰੀ ਨੂੰ ਦਿੱਲੀ ਦੇ ਮੁੱਖ ਮੰਤਰੀ ਵਜੋਂ ਲੈਣਗੇ ਹਲਫ਼

Written by  Jashan A -- February 12th 2020 11:43 AM
ਅਰਵਿੰਦ ਕੇਜਰੀਵਾਲ 16 ਫਰਵਰੀ ਨੂੰ ਦਿੱਲੀ ਦੇ ਮੁੱਖ ਮੰਤਰੀ ਵਜੋਂ ਲੈਣਗੇ ਹਲਫ਼

ਅਰਵਿੰਦ ਕੇਜਰੀਵਾਲ 16 ਫਰਵਰੀ ਨੂੰ ਦਿੱਲੀ ਦੇ ਮੁੱਖ ਮੰਤਰੀ ਵਜੋਂ ਲੈਣਗੇ ਹਲਫ਼

ਨਵੀਂ ਦਿੱਲੀ: ਆਉਣ ਵਾਲੀ 16 ਫਰਵਰੀ ਨੂੰ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਤੀਜੀ ਵਾਰ ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਉਨ੍ਹਾਂ ਦਾ ਸਹੁੰ ਚੁੱਕ ਸਮਾਗਮ ਰਾਮਲੀਲਾ ਮੈਦਾਨ 'ਚ ਹੋਵੇਗਾ। ਤੁਹਾਨੂੰ ਦੱਸ ਦੇਈਏ ਕਿ ਦਿੱਲੀ ਵਿਧਾਨ ਸਭਾ ਚੋਣਾਂ ‘ਚ ਮੰਗਲਵਾਰ ਨੂੰ ਆਮ ਆਦਮੀ ਪਾਰਟੀ ਨੂੰ ਵੱਡਾ ਬਹੁਮਤ ਮਿਲਿਆ ਅਤੇ ਉਸ ਨੂੰ 62 ਸੀਟਾਂ ‘ਤੇ ਜਿੱਤ ਮਿਲੀ ਹੈ। ‘ਆਪ’ ਇੱਕ ਵਾਰ ਫਿਰ ਤੋਂ ਦਿੱਲੀ ‘ਚ ਵੱਡੀ ਜਿੱਤ ਦਰਜ ਕਰਕੇ ਇਤਿਹਾਸ ਰਚ ਦਿੱਤਾ ਹੈ। ਹੋਰ ਪੜ੍ਹੋ: ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੀ ਕੋਸ਼ਿਸ਼ ਲਿਆਈ ਰੰਗ, ਮੁੜ ਸ਼ੁਰੂ ਹੋਈ ਜਲੰਧਰ-ਵਾਰਾਣਸੀ ਵਿਸ਼ੇਸ਼ ਰੇਲ ਸੇਵਾ https://twitter.com/ANI/status/1227459827334553602?s=20 ਜੇਕਰ ਵਿਰੋਧੀ ਪਾਰਟੀਆਂ ਦੀ ਗੱਲ ਕੀਤੀ ਜਾਵੇ ਤਾਂ 55 ਸੀਟਾਂ ਦਾ ਦਾਅਵਾ ਕਰਨ ਵਾਲੀ ਭਾਜਪਾ ਨੂੰ ਸਿਰਫ 8 ਸੀਟਾਂ ਨਾਲ ਸੰਤੁਸ਼ਟ ਹੋਣਾ ਪਿਆ ਤੇ ਉਧਰ ਕਾਂਗਰਸ ਨੂੰ ਇੱਕ ਵਾਰ ਮੁੜ ਤੋਂ ਮੁੜ ਤੋਂ ਮੂੰਹ ਦੀ ਖਾਣੀ ਪਈ। -PTC News


Top News view more...

Latest News view more...